ਪੰਜਾਬ ਵਿਧਾਨ ਸਭਾ ਚੋਣਾਂ: ਬਸਪਾ ਨੇ 14 ਸੀਟਾਂ ਤੋਂ ਐਲਾਨੇ ਉਮੀਦਵਾਰ
Published : Jan 20, 2022, 7:10 pm IST
Updated : Jan 20, 2022, 7:22 pm IST
SHARE ARTICLE
PHOTO
PHOTO

ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਹਲਕੇ ਫ਼ਗਵਾੜਾ ਤੋਂ ਹੀ ਚੋਣ ਲੜਨਗੇ।

 

ਜਲੰਧਰ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸੇ ਦਰਮਿਆਨ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਨੇ 14 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਪੰਜਾਬ ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਆਪਣੇ ਹਲਕੇ ਫ਼ਗਵਾੜਾ ਤੋਂ ਹੀ ਚੋਣ ਲੜਨਗੇ।

 

 

 

PHOTO
PHOTO

ਅਕਾਲੀ ਦਲ ਨਾਲ ਗਠਜੋੜ ਪਿੱਛੋਂ ਬਸਪਾ ਦੇ ਹਿੱਸੇ 20 ਵਿਧਾਨ ਸਭਾ ਸੀਟਾਂ ਆਈਆਂ ਹਨ, ਜਿਨ੍ਹਾਂ ਵਿੱਚੋਂ ਅੱਜ 14 ਸੀਟਾਂ ‘ਤੇ ਉਮੀਦਵਾਰ ਐਲਾਨੇ ਗਏ ਹਨ। ਉਮੀਦਵਾਰਾਂ ਦਾ ਐਲਾਨ ਪਾਰਟੀ ਦੀ ਕੌਮੀ ਪ੍ਰਧਾਨ ਭੈਣ ਮਾਇਆਵਤੀ ਤੇ ਰਣਧੀਰ ਸਿੰਘ ਬੈਨੀਵਾਲ ਦੇ ਨਿਰਦੇਸ਼ਾਂ ਮੁਤਾਬਕ ਕੀਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement