ਕੰਵਰਦੀਪ ਸਿੰਘ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਨਿਯੁਕਤ

By : KOMALJEET

Published : Jan 20, 2023, 2:04 pm IST
Updated : Jan 20, 2023, 4:28 pm IST
SHARE ARTICLE
Kanwardeep Singh
Kanwardeep Singh

ਤਿੰਨ ਸਾਲਾਂ ਦੀ ਹੋਵੇਗੀ ਚੇਅਰਮੈਨ ਦੇ ਕਾਰਜਕਾਲ ਦੀ ਮਿਆਦ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਕੰਵਰਦੀਪ ਸਿੰਘ ਦੀ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦੇ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ ਹੋਵੇਗੀ। ਨਿਯਮ ਅਤੇ ਸ਼ਰਤਾਂ ਕਮਿਸ਼ਨ ਫਾਰ ਪ੍ਰੋਟੈਕਸ਼ਨ ਚਾਈਲਡ ਰਾਈਟਸ ਐਕਟ, 2005 ਅਧੀਨ ਰਾਜ ਸਰਕਾਰ ਦੁਆਰਾ ਅਧਿਸੂਚਿਤ ਨਿਯਮਾਂ ਅਨੁਸਾਰ ਲਾਗੂ ਹੋਣਗੀਆਂ।

ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 19 ਜਨਵਰੀ 2023 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement