ਪੰਚਾਇਤੀ ਜ਼ਮੀਨ ਨੂੰ ਲੈ ਕੇ ਵਿਵਾਦ, ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ
Published : Jan 20, 2025, 2:57 pm IST
Updated : Jan 20, 2025, 2:57 pm IST
SHARE ARTICLE
Dispute over panchayat land, farmers and police face to face
Dispute over panchayat land, farmers and police face to face

ਨਿਸ਼ਾਨਦੇਹੀ ਕਰਨ ਪਹੁੰਚੇ ਪ੍ਰਸ਼ਾਸਨ ਦਾ ਵਿਰੋਧ

ਰਾਮਪੁਰਾ ਫੂਲ:  ਰਾਮਪੁਰਾ ਫੂਲ ਦੇ ਪਿੰਡ ਜਿਉਂਦ ਵਿਖੇ ਪੰਚਾਇਤੀ ਜ਼ਮੀਨ ਨੂੰ ਵਿਵਾਦ ਭੱਖਦਾ ਨਜ਼ਰ ਆ ਰਿਹਾ ਹੈ। ਪਿੰਡ ਜਿਉਂਦ ਦੀ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਲਈ ਪ੍ਰਸ਼ਾਸਨ ਪੁਲਿਸ ਫੋਰਸ ਨੂੰ ਨਾਲ ਲੈ ਕੇ ਆਇਆ। ਇਸ ਦੌਰਾਨ ਕਿਸਾਨਾਂ ਨੇ ਪੁਲਿਸ ਅਤੇ ਅਧਿਕਾਰੀਆਂ ਦਾ ਡੱਟ ਕੇ ਵਿਰੋਧ ਕੀਤਾ। ਪ੍ਰਸ਼ਾਸਨ ਵੱਲੋਂ ਕੋਰਟ ਦੇ ਹੁਕਮਾਂ ਮੁਤਾਬਿਕ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਦੀ ਕੋਸ਼ਿਸ਼ ਕੀਤੀ ਗਈ ਇਸ ਦੌਰਾਨ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ।ਪੁਲਿਸ ਵੱਲੋਂ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਵੀ ਕੀਤਾ ਗਿਆ।

ਮਿਲੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਿਸ਼ਾਨਦੇਹੀ ਕਰਨ ਆਏ ਪ੍ਰਸ਼ਾਸਨ ਦਾ ਵਿਰੋਧ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਫੋਰਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦੇ ਹੋਏ ਟਰਾਲੀ ਵਾਪਸ ਕਰਨ ਲਈ ਕਿਹਾ ਕਿਸਾਨਾਂ ਦੇ ਰੋਹ ਅੱਗੇ ਝੁਕਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲਈ ਹੋਈ ਟਰਾਲੀ ਕਿਸਾਨ ਆਗੂਆਂ ਨੂੰ ਵਾਪਸ ਕੀਤੀ ਗਈ।

ਇਸ ਮੌਕੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਪ੍ਰਸ਼ਾਸਨ ਧੱਕੇਸ਼ਾਹੀ ਕਰੇਗਾ ਤਾਂ ਅਸੀਂ ਪ੍ਰਦਰਸ਼ਨ ਕਰਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement