ਮੈਡੀਕਲ ਸਹੂਲਤ ਲੈਣ ਮਗਰੋਂ ਜਗਜੀਤ ਡੱਲੇਵਾਲ ਦਾ ਪਹਿਲਾ ਬਿਆਨ
Published : Jan 20, 2025, 6:39 pm IST
Updated : Jan 20, 2025, 6:39 pm IST
SHARE ARTICLE
Jagjit Dallewal's first statement after receiving medical facilities
Jagjit Dallewal's first statement after receiving medical facilities

‘ਇੰਝ ਨਾ ਸੋਚਿਓ ਕਿ ਸੱਦਾ ਆ ਗਿਐ ਤੇ ਮਸਲਾ ਹੱਲ ਹੋ ਗਿਐ’

ਖਨੌਰੀ ਬਾਰਡਰ: ਮੈਡੀਕਲ ਸਹੂਲਤ ਲੈਣ ਮਗਰੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਡੱਲੇਵਾਲ ਨੇ ਕਿਹਾ ਹੈ ਕਿ ਮੈਂ ਹਲੇ ਸੰਗਤ ਨੂੰ ਸੰਬੋਧਨ ਕਰਨ ਦੀ ਹਾਲਤ ਵਿੱਚ ਨਹੀਂ ਹਾਂ। ਉਨ੍ਹਾਂ ਨੇ ਕਿਹਾ ਹੈ  ਸਾਰੀਆਂ ਸੰਗਤਾਂ ਦੇ ਦਬਾਅ ਕਰਕੇ ਮੈਂ ਟ੍ਰੀਟਮੈਂਟ ਸ਼ੁਰੂ ਕਰ ਲਿਆ ਹੈ ਅਤੇ ਤੁਸੀਂ ਵੀ ਸਾਰੇ ਤਕੜੇ ਰਹੋ ਅਸੀਂ ਮੋਰਚਾ ਜ਼ਰੂਰ ਜਿੱਤਾਂਗੇ।

ਡੱਲੇਵਾਲ ਨੇ ਕਿਹਾ ਹੈ ਕਿ ਇੰਝ ਨਾ ਸੋਚਿਓ ਕਿ ਸੱਦਾ ਆ ਗਿਐ  ਅਤੇ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਆਪਣੇ ਹੱਕ ਲਈ ਲੜਦੇ ਰਹਾਂਗਾ। ਉਨ੍ਹਾਂ ਨੇ ਕਿਹਾ ਹੈ ਕਿ 111 ਕਿਸਾਨਾਂ ਦੇ ਧਰਨੇ ਉੱਤੇ ਬੈਠਣ ਕਰਕੇ ਹੋਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement