
ਤਰਨਤਾਰਨ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਗੁਰਦੁਆਰਾ ਬੀਬੀ ਭਾਨੀ ਦੇ ਨੇੜੇ ਦੋਹਰੇ ਕਤਲਕਾਂਡ ਨੂੰ ਅੰਜਾਮ ਦਿੱਤਾ ਗਿਆ। ਦੋ ਨੌਜਵਾਨਾਂ ਦਾ...
ਤਰਨਤਾਰਨ : ਤਰਨਤਾਰਨ ਵਿੱਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਗੁਰਦੁਆਰਾ ਬੀਬੀ ਭਾਨੀ ਦੇ ਨੇੜੇ ਦੋਹਰੇ ਕਤਲਕਾਂਡ ਨੂੰ ਅੰਜਾਮ ਦਿੱਤਾ ਗਿਆ। ਦੋ ਨੌਜਵਾਨਾਂ ਦਾ ਬੇਹਰਿਮੀ ਨਾਲ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਦੋਵੇਂ ਨੌਜਵਾਨ ਆਪਸ ਵਿੱਚ ਦੋਸਤ ਸਨ।
Murder Case
ਮ੍ਰਿਤਕਾਂ ਦੀ ਪਛਾਣ ਲਖਵਿੰਦਰ ਸਿੰਘ ਲਾਡੀ ਤੇ ਜੁਗਰਾਜ ਸਿੰਘ ਵੱਜੋਂ ਹੋਈ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖਰ ਇਸ ਦੋਹਰੇ ਕਤਲ ਕਾਂਡ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਕੌਣ ਸੀ ਤੇ ਇਸ ਵਾਰਦਾਤ ਨੂੰ ਕਿਉਂ ਅੰਜਾਮ ਦਿੱਤਾ ਗਿਆ।