ਪੰਜਾਬ ਵਿਧਾਨ ਸਭਾ ਚੋਣਾਂ: ਪੋਲਿੰਗ ਸਟੇਸ਼ਨਾਂ 'ਤੇ ਮਿਲਣਗੀਆਂ ਇਹ ਸਹੂਲਤਾਂ 
Published : Feb 20, 2022, 7:29 am IST
Updated : Feb 20, 2022, 7:29 am IST
SHARE ARTICLE
 Punjab Assembly Elections
Punjab Assembly Elections

ਅੱਜ 1304 ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ ਵਿਚ ਹੋਵੇਗੀ ਕੈਦ

ਚੰਡੀਗੜ੍ਹ : ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਵੋਟਰਾਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਅੱਜ 20 ਜਨਵਰੀ ਨੂੰ ਪੰਜਾਬ ਦੇ ਵੋਟਰ ਸਵੇਰੇ 7 ਵਜੇ ਤੋਂ ਹੀ ਵੋਟਾਂ ਪਾਉਣ ਲਈ ਨਿਕਲਣੇ ਸ਼ੁਰੂ ਹੋ ਗਏ ਹਨ। ਸੂਬੇ ਵਿਚ ਕੁੱਲ 2,14,99,804 ਵੋਟਰ ਆਪਣੇ ਵੋਟ ਹੱਕ ਦੀ ਵਰਤੋਂ ਕਰਦੇ ਹੋਏ 117 ਵਿਧਾਨ ਸਭਾ ਹਲਕਿਆਂ ਦੇ 1304 ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ ਵਿਚ ਕੈਦ ਕਰਨਗੇ ਤੇ 10 ਮਾਰਚ ਨੂੰ ਹੀ ਪਤਾ ਲੱਗੇਗਾ ਕਿ ਕਿਸ ਦੀ ਸਰਕਾਰ ਬਣਦੀ ਹੈ। ਇਸ ਦੇ ਨਾਲ ਹੀ ਅੱਜ ਪੋਲਿੰਗ ਬੂਥਾਂ 'ਤੇ ਇਹ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।

ਪੋਲਿੰਗ ਸਟੇਸ਼ਨਾਂ 'ਤੇ ਮਿਲਣਗੀਆਂ ਇਹ ਸਹੂਲਤਾਂ 
ਮਾਸਕ ਅਤੇ ਦਸਤਾਨੇ 
ਥਰਮਲ ਸਕੈਨਿੰਗ 
ਸੈਨੀਟਾਈਜ਼ਰ
ਸਮਾਜਿਕ ਦੂਰੀ 
ਟੋਕਨ ਵਿਵਸਥਾ 
ਰੈਂਪ ਅਤੇ ਵ੍ਹੀਲਚੇਅਰ
ਬ੍ਰੇਲ ਦੇ ਨਾਲ ਈ.ਵੀ.ਐਮ
ਸੰਕੇਤਕ ਭਾਸ਼ਾ 
ਆਵਾਜਾਈ ਦੀ ਸਹੂਲਤ 
ਵਿਸ਼ੇਸ਼ ਵਲੰਟੀਅਰ 
ਦਿਸ਼ਾ ਸੰਕੇਤ 
ਦਿਵਿਆਂਗ ਜਨ ਅਤੇ ਬਜ਼ੁਰਗ ਨਾਗਰਿਕਾਂ ਨੂੰ ਵੋਟਿੰਗ ਦੌਰਾਨ ਤਰਜੀਹ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement