ਸ੍ਰੀ ਗੰਗਾਨਗਰ 'ਚ ਨਹਿਰ 'ਚੋਂ ਮਿਲੀ ਔਰਤ ਦੀ ਸਿਰ ਵੱਢੀ ਹੋਈ ਲਾਸ਼

By : GAGANDEEP

Published : Feb 20, 2023, 7:53 am IST
Updated : Feb 20, 2023, 3:35 pm IST
SHARE ARTICLE
photo
photo

ਇਲਾਕੇ ਵਿਚ ਫੈਲੀ ਸਨਸਨੀ

ਅਬੋਹਰ: ਅਬੋਹਰ ਨਾਲ ਲੱਗਦੇ ਸ਼੍ਰੀਗੰਗਾਨਗਰ 'ਚ ਨਹਿਰ 'ਚੋਂ ਇਕ ਔਰਤ ਦੀ ਸਿਰ ਵੱਢੀ ਹੋਈ ਲਾਸ਼ ਬਰਾਮਦ ਹੋਈ ਹੈ। ਜਿਸ ਬੋਰੇ 'ਚ ਔਰਤ ਦੀ ਲਾਸ਼ ਨਹਿਰ 'ਚ ਸੁੱਟੀ ਗਈ ਸੀ, ਉਸ 'ਤੇ ਅਬੋਹਰ ਦੀ ਇੰਡਸਟਰੀ ਦਾ ਨਾਂ ਲਿਖਿਆ ਹੋਇਆ ਹੈ। ਜਿਸ ਕਾਰਨ ਅਬੋਹਰ ਪੁਲਿਸ ਨੂੰ ਵੀ ਮੌਕੇ ’ਤੇ ਬੁਲਾਇਆ ਗਿਆ। ਫਿਲਹਾਲ ਪੁਲਿਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਸ੍ਰੀ ਗੰਗਾਨਗਰ  ਦੇ ਸਰਕਾਰੀ ਹਸਪਤਾਲ 'ਚ ਰਖਵਾ ਦਿੱਤਾ ਹੈ।
 

ਇਹ ਵੀ ਪੜ੍ਹੋ : ਬੱਚਿਆਂ ਨੂੰ ਦੁੱਧ ਵਿਚ ਮਿਲਾ ਕੇ ਕਦੇ ਵੀ ਨਾ ਦੇਵੋ ਇਹ ਚੀਜ਼ਾਂ

ਜਾਣਕਾਰੀ ਮੁਤਾਬਕ ਰਾਜਸਥਾਨ ਦੇ ਪਦਮਪੁਰ ਇਲਾਕੇ 'ਚ 6 ਈਈ ਦੀ ਨਹਿਰ 'ਚੋਂ ਇਕ ਔਰਤ ਦੀ ਸੜੀ ਹੋਈ ਲਾਸ਼ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਬੋਰੇ 'ਚ ਔਰਤ ਦੀ ਲਾਸ਼ ਪਈ ਸੀ, ਉਸ 'ਤੇ ਅਬੋਹਰ ਦੀ ਇੰਡਸਟਰੀ ਦਾ ਨਾਂ ਲਿਖਿਆ ਹੋਇਆ ਸੀ। ਜਿਸ ਕਾਰਨ ਪੁਲਿਸ ਨੇ ਅਬੋਹਰ ਪੁਲਿਸ ਨਾਲ ਸੰਪਰਕ ਕੀਤਾ। ਔਰਤ ਦੀ ਉਮਰ ਕਰੀਬ 25 ਸਾਲ ਹੈ ਅਤੇ ਉਸ ਨੇ ਪੀਲੇ ਰੰਗ ਦਾ ਸਵੈਟਰ, ਨੀਲੀ ਜੀਨਸ ਪਹਿਨੀ ਹੋਈ ਹੈ। ਉਸ ਦੀ ਲੱਤ 'ਤੇ ਕਾਲਾ ਧਾਗਾ ਵੀ ਬੰਨ੍ਹਿਆ ਹੋਇਆ ਹੈ।

ਇਹ ਵੀ ਪੜ੍ਹੋ : ਕਮਾਦ ਦੀ ਫ਼ਸਲ ਦਾ ਕੀੜਿਆਂ ਅਤੇ ਬੀਮਾਰੀਆਂ ਤੋਂ ਬਚਾਅ

ਥਾਣਾ ਸਿਟੀ ਦੇ ਇੰਚਾਰਜ ਪਰਮਜੀਤ ਕੰਬੋਜ ਅਤੇ ਸਿਟੀ ਨੰਬਰ 2 ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਔਰਤ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਗੁੰਮਸ਼ੁਦਾ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement