Jalandhar Accident News: ਜਲੰਧਰ 'ਚ ਦੇਰ ਰਾਤ ਵਾਪਰੇ ਹਾਦਸੇ ਵਿਚ 2 ਜਿਗਰੀ ਯਾਰਾਂ ਦੀ ਮੌਤ
Published : Feb 20, 2025, 12:00 pm IST
Updated : Feb 20, 2025, 1:12 pm IST
SHARE ARTICLE
Jalandhar Accident News in punjabi
Jalandhar Accident News in punjabi

Jalandhar Accident News: ਬੋਲੈਰੋ ਦੇ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ

 ਜਲੰਧਰ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਦੋ ਦੋਸਤਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੂੰ ਬੋਲੈਰਾ ਪਿਕਅੱਪ ਗੱਡੀ ਨੇ ਟੱਕਰ ਮਾਰ ਦਿੱਤੀ। ਹਾਲਾਂਕਿ ਪਿਕਅੱਪ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਮ੍ਰਿਤਕਾਂ ਦੀ ਪਛਾਣ ਬਸਤੀ ਵਾਸੀ ਪੰਕਜ ਨਿਜ਼ਾਤਮ (30) ਅਤੇ ਮੋਹਿਤ (31) ਵਜੋਂ ਹੋਈ ਹੈ। ਦੋਵਾਂ ਦੋਸਤਾਂ ਦਾ ਸਪੋਰਟਸ ਮਾਰਕੀਟ ਵਿੱਚ ਕਾਰੋਬਾਰ ਸੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਨੁਕਸਾਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਹਾਦਸਾ ਜਲੰਧਰ ਦੇ ਟੀਵੀ ਸੈਂਟਰ ਨੇੜੇ ਵਾਪਰਿਆ। ਹਾਦਸੇ ਸਮੇਂ ਦੋਵੇਂ ਨੌਜਵਾਨ ਐਕਟਿਵਾ 'ਤੇ ਸਵਾਰ ਸਨ। ਉਦੋਂ ਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਦੋਵੇਂ ਦੋਸਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement