Jandiala Guru Firing News: ਜੰਡਿਆਲਾ ਗੁਰੂ 'ਚ ਵੱਡੀ ਵਾਰਦਾਤ, ਦੇਰ ਰਾਤ ਇਕ ਘਰ ਦੇ ਬਾਹਰ ਹੋਈ ਗੋਲੀਬਾਰੀ
Published : Feb 20, 2025, 9:42 am IST
Updated : Feb 20, 2025, 11:35 am IST
SHARE ARTICLE
Jandiala Guru Firing News in punjabi
Jandiala Guru Firing News in punjabi

Jandiala Guru Firing News: ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

Jandiala Guru Firing News in punjabi : ਜੰਡਿਆਲਾ ਗੁਰੂ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਮੁਹੱਲਾ ਸ਼ੇਖੂਪੁਰਾ ਵਿਖੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਥੇ ਕਾਂਗਰਸੀ ਆਗੂ ਬਲਵਿੰਦਰ ਸਿੰਘ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਈਆਂ ਹਨ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ ਉੱਤੇ ਪਹੁੰਚ ਗਈ ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement