ਖ਼ਬਰਾਂ |

ਤਾਜ਼ਾ |

ਅਕਾਲੀਆਂ ਨੇ ਚੰਡੀਗੜ੍ਹ ਪੁਲਿਸ 'ਤੇ ਕੀਤੀ ਪੱਥਰਬਾਜ਼ੀ, ਪੁਲਿਸ ਨੇ ਵਰ੍ਹਾਈਆਂ ਡਾਂਗਾਂ
Published : Mar 20, 2018, 2:26 pm IST
Updated : Mar 20, 2018, 2:33 pm IST
SHARE ARTICLE
AKALIDAL
AKALIDAL

ਅਕਾਲੀਆਂ ਨੇ ਚੰਡੀਗੜ੍ਹ ਪੁਲਿਸ 'ਤੇ ਕੀਤੀ ਪੱਥਰਬਾਜ਼ੀ, ਪੁਲਿਸ ਨੇ ਵਰ੍ਹਾਈਆਂ ਡਾਂਗਾਂ

ਚੰਡੀਗੜ੍ਹ : ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਵੱਲ ਜਿਵੇਂ ਹੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਚੰਡੀਗੜ੍ਹ ਪੁਲਸ ਨੇ ਅਕਾਲੀਆਂ ਨੂੰ ਪਹਿਲਾਂ ਤਾਂ ਰੋਕਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਹ ਡਟੇ ਰਹੇ ਤਾਂ ਪੁਲਸ ਨੇ ਉਨ੍ਹਾਂ 'ਤੇ ਪਾਣੀ ਦੀਆਂ ਵਾਛੜਾਂ ਕੀਤੀਆਂ, ਜਿਸ ਤੋਂ ਬਾਅਦ ਅਕਾਲੀਆਂ ਨੇ ਪੁਲਸ 'ਤੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਅਕਾਲੀਆਂ ਨੂੰ ਰੋਕਣ ਲਈ ਪੁਲਸ ਨੇ ਲਾਠੀਚਾਰਜ ਵੀ ਕੀਤਾ।

AKALIDAL AKALIDAL

ਅਕਾਲੀ ਵਰਕਰਾਂ ਨੇ ਉਗਰ ਰੂਪ ਧਾਰਨ ਕਰ ਲਿਆ ਪਰ ਵੱਡੇ ਅਕਾਲੀ ਆਗੂਆਂ ਦੀ ਅਪੀਲ ਤੋਂ ਬਾਅਦ ਮਾਹੌਲ ਸ਼ਾਂਤ ਹੋ ਗਿਆ। ਪੁਲਸ ਵਲੋਂ ਲਗਾਤਾਰ ਅਕਾਲੀ ਦਲ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ ਜਾ ਰਹੀ ਹੈ। ਅਕਾਲੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਹੀ ਹੈ ਪਰ ਅਕਾਲੀ ਵੀ ਪੂਰੀ ਜ਼ਿੱਦ 'ਤੇ ਅੜ੍ਹੇ ਹੋਏ ਹਨ ਕਿ ਉਹ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement