ਹੋਲੇ-ਮਹੱਲੇ ਦੌਰਾਨ ਵਾਪਰੀ ਮੰਦਭਾਗੀ ਘਟਨਾ, ਸਰੋਵਰ 'ਚ ਡੁੱਬਿਆ ਸ਼ਰਧਾਲੂ, ਹੋਈ ਮੌਤ
Published : Mar 20, 2022, 2:25 pm IST
Updated : Mar 20, 2022, 2:45 pm IST
SHARE ARTICLE
Death
Death

ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ

 

ਅਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲਾ-ਮਹੱਲਾ ਦੌਰਾਨ ਬੀਤੀ ਦੇਰ ਸ਼ਾਮ ਗੁਰਦੁਆਰਾ ਸ੍ਰੀ ਸ਼ਹੀਦੀ ਬਾਗ ਦੇ ਸਰੋਵਰ ’ਚ ਨਹਾਉਂਦੇ ਸਮੇਂ ਇਕ ਸ਼ਰਧਾਲੂ ਦੀ ਡੁੱਬਣ ਨਾਲ ਮੌਤ ਹੋ ਗਈ।  

DrownDrown

ਸ਼ਰਧਾਲੂ ਦੀ ਪਹਿਚਾਣ ਕਮਲਪ੍ਰੀਤ ਸਿੰਘ ਪੁੱਤਰ ਕੇਵਲ ਸਿੰਘ ਨਿਵਾਸੀ ਪਿੰਡ ਕੀਤੋਂ ਹਰੀ ਕੇ ਪੱਤਣ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮ੍ਰਿਤਕ  ਗੁ. ਸ੍ਰੀ ਸ਼ਹੀਦੀ ਬਾਗ ਦੇ ਸਰੋਵਰ ’ਚ ਨਹਾ ਰਿਹਾ ਸੀ ਕਿ ਅਚਾਨਕ ਡੂੰਘੇ ਪਾਣੀ ’ਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ।

drowndrown

ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਵੱਲੋਂ ਬਾਹਰ ਕੱਢ ਕੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕਮਲਪ੍ਰੀਤ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement