Punjab News: ਜਲੰਧਰ ਪਹੁੰਚੇ CM ਭਗਵੰਤ ਮਾਨ: ਕੈਬਨਿਟ ਮੰਤਰੀਆਂ ਤੇ ਸੀਨੀਅਰ ਆਗੂਆਂ ਨਾਲ ਹੋਈ ਮੀਟਿੰਗ
Published : Mar 20, 2024, 5:06 pm IST
Updated : Mar 20, 2024, 5:06 pm IST
SHARE ARTICLE
CM Bhagwant mann in Jalandhar
CM Bhagwant mann in Jalandhar

ਮੀਟਿੰਗ ਵਿਚ ਕੈਬਨਿਟ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਕਈ ਆਗੂ ਹਾਜ਼ਰ ਹੋਏ।

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਜਲੰਧਰ ਪਹੁੰਚੇ। ਇਥੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਸਬੰਧੀ ਸਥਾਨਕ ਆਗੂਆਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਮਾਨ ਨੇ ਇਹ ਮੀਟਿੰਗ ਸ਼ਹਿਰ ਦੇ ਇਕ ਹੋਟਲ ਵਿਚ ਕੀਤੀ।

ਮੀਟਿੰਗ ਵਿਚ ਕੈਬਨਿਟ ਮੰਤਰੀ ਬਲਕਾਰ ਸਿੰਘ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਕਈ ਆਗੂ ਹਾਜ਼ਰ ਹੋਏ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਮੁਲਾਕਾਤ ਸਬੰਧੀ ਕੋਈ ਵੀ ਅਧਿਕਾਰਤ ਜਾਣਕਾਰੀ ਕਿਤੇ ਵੀ ਸਾਂਝੀ ਨਹੀਂ ਕੀਤੀ ਗਈ।

ਇਸ ਦੌਰਾਨ ਪੰਜਾਬ ਦੇ ਨਗਰ ਨਿਗਮ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਹਰ ਜ਼ਿਲ੍ਹੇ ਦਾ ਦੌਰਾ ਕਰ ਰਹੇ ਹਨ ਅਤੇ ਮੰਤਰੀਆਂ, ਆਗੂਆਂ ਅਤੇ ਲੋਕਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਹਰ ਪਾਸੇ ਤੋਂ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਮੰਤਰੀ ਬਲਕਾਰ ਸਿੰਘ ਨੇ ਕਿਹਾ ਪੰਜਾਬ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੀ ਲੋਕਾਂ ਨੇ ਬਹੁਤ ਸ਼ਲਾਘਾ ਕੀਤੀ ਹੈ ਕਿਉਂਕਿ ਸਰਕਾਰ ਹਰ ਖੇਤਰ ਵਿਚ ਪਿਛਲੀਆਂ ਸਰਕਾਰਾਂ ਤੋਂ ਅੱਗੇ ਹੋ ਕੇ ਕੰਮ ਕਰ ਰਹੀ ਹੈ।

 (For more Punjabi news apart from CM Bhagwant mann in Jalandhar Punjabi News, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement