Mansa SSP News: ਹਸਪਤਾਲ ਪਹੁੰਚੇ SSP ਮਾਨਸਾ, ਸਿੱਧੂ ਮੂਸੇਵਾਲਾ ਦੇ ਪ੍ਰਵਾਰ ਨਾਲ ਕੀਤੀ ਮੁਲਾਕਾਤ

By : GAGANDEEP

Published : Mar 20, 2024, 1:30 pm IST
Updated : Mar 20, 2024, 1:30 pm IST
SHARE ARTICLE
Mansa SSP Nanak Singh met Sidhu Moosewala's family News in punjabi
Mansa SSP Nanak Singh met Sidhu Moosewala's family News in punjabi

Mansa SSP News: ਬਲਕੌਰ ਸਿੰਘ ਦੇ ਪ੍ਰਸ਼ਾਸਨ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਗਾਉਣ ਤੋਂ ਬਾਅਦ ਕੀਤੀ ਮੁਲਾਕਾਤ

Mansa SSP Nanak Singh met Sidhu Moosewala's family News in punjabi  ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਪ੍ਰਵਾਰ ਨਾਲ ਮੁਲਾਕਾਤ ਕੀਤੀ। ਐਸਐਸਪੀ ਅੱਜ ਨਿੱਜੀ ਹਸਪਤਾਲ ਪੁੱਜੇ, ਜਿੱਥੇ ਸਿੱਧੂ ਦੀ ਮਾਤਾ ਚਰਨ ਕੌਰ ਦਾਖਲ ਹਨ। ਉਨ੍ਹਾਂ ਬੰਦ ਕਮਰੇ 'ਚ ਬਲਕੌਰ ਸਿੰਘ ਨਾਲ ਕਾਫ਼ੀ ਸਮਾਂ ਗੱਲਬਾਤ ਕੀਤੀ।

ਇਹ ਵੀ ਪੜ੍ਹੋ: Jagraon News: ਜਗਰਾਉਂ 'ਚ ਪੈਸਿਆਂ ਨਾਲ ਭਰੀ ਕਾਰ ਛੱਡ ਕੇ 2 ਨੌਜਵਾਨ ਹੋਏ ਫਰਾਰ, ਤਲਾਸ਼ੀ ਲੈਣ 'ਤੇ ਮਿਲੇ 40 ਲੱਖ ਰੁਪਏ ਬਰਾਮਦ

ਹਾਲਾਂਕਿ ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਪਰਿਵਾਰ ਨਾਲ ਚੰਗੇ ਸਬੰਧ ਹਨ ਜਿਸ ਕਾਰਨ ਉਹ ਨਿੱਜੀ ਤੌਰ ’ਤੇ ਹੀ ਪਰਿਵਾਰ ਨੂੰ ਮਿਲਣ ਲਈ ਆਏ ਸਨ।

ਇਹ ਵੀ ਪੜ੍ਹੋ: Amritsar News: ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੇਸਾਂ ਤੇ ਸਿਰੀ ਸਾਹਿਬ ਦੀ ਕੀਤੀ ਬੇਅਦਬੀ

ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਮਾਤਾ ਚਰਨ ਕੌਰ ਵੱਲੋਂ 58 ਸਾਲ ਦੀ ਉਮਰ 'ਚ ਆਈਵੀਐਫ਼ ਤਨਕੀਕ ਰਾਹੀ ਬੱਚੇ ਨੂੰ ਜਨਮ ਦੇਣ ਦੇ ਮਾਮਲੇ 'ਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਕੇਂਦਰ ਸਰਕਾਰ ਦੇ ਵਿਭਾਗ ਮਨਿਸਟਰੀ ਆਫ਼ ਹੈਲਥ ਅਤੇ ਫੈਮਲੀ ਵੈਲਫੇਅਰ ਨੇ ਮਾਮਲੇ ਦੀ ਜਾਂਚ ਲਈ ਕਿਹਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਇਕ ਵੀਡੀਓ ਰਾਹੀਂ ਉਸਨੂੰ  ਪ੍ਰਸ਼ਾਸਨ ਵਲੋਂ ਤੰਗ ਪਰੇਸ਼ਾਨ ਕਰਨ ਅਤੇ ਨਵ ਜਨਮੇ ਪੁੱਤਰ ਦੇ ਸਬੂਤ ਮੰਗੇ ਜਾਣ ਦੇ ਲਾਏ ਦੋਸ਼ ਲਗਾਏ ਸਨ।

(For more news apart from 'Mansa SSP Nanak Singh met Sidhu Moosewala's family News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement