
ਪਟਿਆਲਾ ਵਿਚ ਤਾਇਨਾਤ ਹਾਕਮ ਥਾਪਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸਰਵਣ ਦਾ ਮੰਗਲਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ।
Punjab News: ਜਲੰਧਰ ਦੇ ਸਾਬਕਾ ਡੀਪੀਆਰਓ ਅਤੇ ਹੁਣ ਪਟਿਆਲਾ ਵਿਚ ਤਾਇਨਾਤ ਹਾਕਮ ਥਾਪਰ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਸਰਵਣ ਦਾ ਮੰਗਲਵਾਰ ਸ਼ਾਮ ਨੂੰ ਦਿਹਾਂਤ ਹੋ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਪ੍ਰਸ਼ਾਸਨਿਕ ਅਧਿਕਾਰੀ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਉਨ੍ਹਾਂ ਦੇ ਪਰਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਹੁੰਚੀਆਂ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 1 ਵਜੇ ਨਕੋਦਰ ਨੇੜੇ ਉਨ੍ਹਾਂ ਦੇ ਜੱਦੀ ਪਿੰਡ ਉਮਰਵਾਲ ਬਿੱਲਾ ਵਿਖੇ ਕੀਤਾ ਜਾਵੇਗਾ।
(For more Punjabi news apart from Patiala DPRO’s father passes away, stay tuned to Rozana Spokesman)