Malerkotla News: ਪੁਲਿਸ ਨੇ 3 ਸਾਲਾ ਬੱਚੀ ਨਾਲ ਹੋਏ ਜਬਰ-ਜ਼ਿਨਾਹ ਤੇ ਕਤਲ ਦੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ
Published : Mar 20, 2024, 8:57 am IST
Updated : Mar 20, 2024, 2:25 pm IST
SHARE ARTICLE
The police arrested the accused of rape and murder of a 3-year-old girl Malerkotla News in punjabi
The police arrested the accused of rape and murder of a 3-year-old girl Malerkotla News in punjabi

Malerkotla News: ਬੀਤੇ ਦਿਨੀ ਬੋਰੇ ’ਚ ਖ਼ੂਨ ਨਾਲ ਲੱਥਪੱਥ ਮਿਲੀ ਸੀ ਬੱਚੀ ਦੀ ਲਾਸ਼

The police arrested the accused of rape and murder of a 3-year-old girl Malerkotla News in punjabi: ਮਲੇਰਕੋਟਲਾ ਪੁਲਿਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਇਕ ਸਾਢੇ 3 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਤੇ ਕਤਲ ਦੀ ਵਾਰਦਾਤ ਨੂੰ ਕੁਝ ਘੰਟਿਆਂ ਵਿਚ ਬਹ ਸੁਲਝਾਇਆ ਤੇ ਕੁਝ ਘੰਟਿਆਂ ’ਚ ਹੀ ਮੁਲਜ਼ਮ ਪ੍ਰਵਾਸੀ ਮਜ਼ਦੂਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : Punjab News: ਜਸ਼ਨਪ੍ਰੀਤ ਨੇ ਕੈਨੇਡਾ ’ਚ ਚਮਕਾਇਆ ਪੰਜਾਬ ਦਾ ਨਾਂ, ਯੂਨੀਵਰਸਿਟੀ ਆਫ਼ ਵਿਨੀਪੈਗ ਦੀ ਪ੍ਰਧਾਨਗੀ ਦੀ ਚੋਣ ਜਿੱਤੀ  

ਮੁਲਜ਼ਮ ਦੀ ਪਛਾਣ ਯੂਭਾਨੂ (32 ) ਵਾਸੀ ਯੂ. ਪੀ. ਦੇ ਹਰਦੋਈ ਜ਼ਿਲੇ ਦੇ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪਰਿਵਾਰ ਵਲੋਂ ਉਨ੍ਹਾਂ ਦੀ ਬੱਚੀ ਦੇ ਰਿਹਾਇਸ਼ੀ ਕੁਆਰਟਰ ਤੋਂ ਲਾਪਤਾ ਹੋਣ ਦੀ ਸ਼ਿਕਾਇਤ ਮਿਲਣ ’ਤੇ ਤੁਰੰਤ ਸਾਰੇ ਸਾਧਨ ਜੁਟਾਏ ਗਏ ਤੇ ਬੱਚੀ ਦਾ ਪਤਾ ਲਾਉਣ ਲਈ ਪੁਲਿਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਸੀ।

ਇਹ ਵੀ ਪੜ੍ਹੋ :Karnataka News: 'ਇਕ ਕਰੋੜ ਦਾ ਚੜ੍ਹਾਵਾ ਤਾਂ ਲੱਗੇਗਾ 10 ਲੱਖ ਦਾ ਟੈਕਸ', ਮੰਦਿਰਾਂ ਤੋਂ ਟੈਕਸ ਲਵੇਗੀ ਕਰਨਾਟਕ ਸਰਕਾਰ  

ਛਾਣਬੀਣ 'ਤੇ ਫੈਕਟਰੀ ਦੇ ਬਾਹਰ ਪਲਾਸਟਿਕ ਦੇ ਥੈਲੇ ’ਚ ਖ਼ੂਨ ਨਾਲ ਲੱਥਪੱਥ ਲਾਸ਼ ਬਰਾਮਦ ਕੀਤੀ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਪੁੱਛਗਿੱਛ ਦੇ ਨਾਲ-ਨਾਲ ਇਕੱਠੇ ਕੀਤੇ ਤਕਨੀਕੀ ਤੇ ਫੋਰੈਂਸਿਕ ਸਬੂਤਾਂ ਦੇ ਆਧਾਰ ’ਤੇ ਦੋਸ਼ੀ ਦਾ ਪਤਾ ਲਗਾਇਆ ਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'The police arrested the accused of rape and murder of a 3-year-old girl Malerkotla News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement