Punjab news: ਛਿੰਝ ਕੁਸ਼ਤੀ ਮੁਕਾਬਲੇ 'ਚ ਚੋਟੀ ਦੇ ਭਲਵਾਨ ਸਾਲੀਮ ਦੀ ਹੋਈ ਮੌਤ
Published : Apr 20, 2024, 4:35 pm IST
Updated : Apr 20, 2024, 5:53 pm IST
SHARE ARTICLE
Demo
Demo

Punjab news : 3 ਅਪ੍ਰੈਲ ਨੂੰ ਭਲਵਾਨਾਂ ਦੇ ਮੁਕਾਬਲੇ ’ਚ ਸਾਲੀਮ ਗੰਭੀਰ ਹੋ ਗਿਆ ਸੀ ਜ਼ਖ਼ਮੀ 

Punjab news: ਮੋਗਾ: ਬੀਤੀ 3 ਅਪ੍ਰੈਲ ਨੂੰ ਧਰਮਕੋਟ ਵਿਖੇ ਭਲਵਾਨਾਂ ਵਿਚ ਹੋਏ ਮੁਕਾਬਲੇ ਦੌਰਾਨ ਭਲਵਾਨ ਸਾਲੀਮ (24) ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਸਾਲੀਮ ਲੌਂਗੋਵਾਲ ਹਾਲ ਅਬਾਦ ਦਾਣਾ ਮੰਡੀ ਧਰਮਕੋਟ ਦਾ ਰਹਿਣ ਵਾਲਾ ਸੀ।

ਇਹ ਵੀ ਪੜੋ:Jalandhar News : ਭਲਕੇ ਇਸ ਜ਼ਿਲ੍ਹੇ 'ਚ ਬੰਦ ਰਹਿਣਗੀਆਂ ਦੁਕਾਨਾਂ, ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ 3 ਅਪ੍ਰੈਲ ਨੂੰ ਧਰਮਕੋਟ ਵਿਖੇ ਭਲਵਾਨਾਂ ਦੇ ਛਿੰਝ (ਮੁਕਾਬਲੇ) ਹੋਏ ਸੀ, ਜਿਸ ਵਿਚ ਸਾਲੀਮ ਨੂੰ ਦੂਸਰੇ ਭਲਵਾਨ ਨੇ ਚੁੱਕ ਕੇ ਸੁੱਟਿਆ ਤਾਂ ਉਸ ਦੀ ਧੌਣ ’ਤੇ ਗੰਭੀਰ ਸੱਟ ਲੱਗ ਗਈ, ਜਿਸ ਨੂੰ ਤੁਰੰਤ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।

ਇਹ ਵੀ ਪੜੋ:Khanna News : ਖੰਨਾ ’ਚ  ਤੇਜ਼ ਰਫ਼ਤਾਰ ਮਹਿੰਦਰਾ ਪਿਕਅੱਪ ਦੀ ਟੱਕਰ ਨਾਲ ਟੈਕਸੀ ਡਰਾਈਵਰ ਦੀ ਹੋਈ ਮੌਤ

ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਅ/ਧ 174 ਦੀ ਕਾਰਵਾਈ ਕਰਨ ਦੇ ਬਾਅਦ ਅੱਜ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜੋ:Narnaul Bus Accident: ਨਾਰਨੌਲ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਦੀ ਆਟੋ ਨਾਲ ਹੋਈ  ਟੱਕਰ, ਡਰਾਈਵਰ ਜ਼ਖ਼ਮੀ

(For more news apart from wrestling competition Top wrestler Salim died in Chhinjh News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement