Ropar Accident News: ਰੋਪੜ 'ਚ ਦੋ ਮੋਟਰਸਾਈਕਲਾਂ ਚਾਲਕਾਂ ਦੀ ਦਰਦਨਾਕ ਹਾਦਸੇ ਵਿਚ ਹੋਈ ਮੌਤ
Published : Apr 20, 2024, 9:37 am IST
Updated : Apr 20, 2024, 10:08 am IST
SHARE ARTICLE
Two motorcycle drivers died in a tragic accident in Ropar Accident  News
Two motorcycle drivers died in a tragic accident in Ropar Accident News

Ropar Accident News: ਇਕ ਔਰਤ ਗੰਭੀਰ ਜ਼ਖ਼ਮੀ

Two motorcycle drivers died in a tragic accident in Ropar Accident  News: ਨੰਗਲ ਚੰਡੀਗੜ੍ਹ ਮੁੱਖ ਮਾਰਗ ਤੇ ਪੈਂਦੇ ਕਸਬਾ ਭਨੂਪਲੀ ਨੇੜੇ ਨੈਸ਼ਨਲ ਹਾਈਵੇ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।

ਇਹ ਵੀ ਪੜ੍ਹੋ: Health News: ਮੇਥੀਦਾਣੇ ਨਾਲ ਦੂਰ ਹੋਵੇਗੀ ਸ਼ੂਗਰ  

ਪ੍ਰਾਪਤ ਜਾਣਕਾਰੀ ਅਨੁਸਾਰ ਲਸ਼ਮਣ ਦਾਸ ਪੁੱਤਰ ਅਮਰਦਾਸ ਆਪਣੀ ਪਤਨੀ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਭਨੂਪਲੀ ਦੇ ਇੱਕ ਨਿੱਜੀ ਹਸਪਤਾਲ ’ਚੋਂ ਘਰ ਜਾਣ ਲੱਗਾ ਤਾਂ ਉਸ ਦੇ ਅੱਗਿਓਂ ਆਕਾਸ਼ ਕੁਮਾਰ (23), ਪਿੰਡ ਦੜੌਲੀ ਜੋ ਕਿ ਆਪਣੇ ਦੋਸਤ ਨਾਲ ਪਿੰਡ ਗੱਗਾ ਤੋਂ ਵਿਆਹ ’ਚ ਸ਼ਮੂਲੀਅਤ ਕਰਕੇ ਮੁੜ ਪਿੰਡ ਨੂੰ ਜਾ ਰਿਹਾ ਨੇ ਟੱਕਰ ਮਾਰ ਦਿਤੀ।

ਇਹ ਵੀ ਪੜ੍ਹੋ: Health News: ਜ਼ਿਆਦਾ ਖਾਣ ਨਾਲ ਹੁੰਦੈ ਕਿਡਨੀ ਨੂੰ ਨੁਕਸਾਨ

ਹਾਦਸੇ ਤੋਂ ਬਾਅਦ ਦੋਵੇਂ ਮੋਟਰਸਾਈਕਲ ਚਾਲਕਾਂ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਕਾਸ਼ ਜਿਸ ਦੀ ਉਮਰ ਕਰੀਬ 23 ਸਾਲ ਹੈ, ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਸੀ ਅਤੇ ਉਸ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਸੀ ਪਰ ਲਸ਼ਮਣ ਦਾਸ ਨੂੰ ਜਦੋਂ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਗਿਆ ਤਾਂ ਜਿਥੇ ਉਸ ਨੇ ਵੀ ਦਮ ਤੋੜ ਦਿੱਤਾ। ਲਛਮਣ ਦਾਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Ropar Accident News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement