ਖ਼ਬਰਾਂ |

ਤਾਜ਼ਾ |

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚੇਤਾਵਨੀ ਜਾਰੀ
Published : Apr 20, 2026, 3:06 pm IST
Updated : Apr 20, 2026, 3:06 pm IST
SHARE ARTICLE
7.5 magnitude earthquake hits Japan, tsunami warning issued
7.5 magnitude earthquake hits Japan, tsunami warning issued

ਭੂਚਾਲ ਦਾ ਕੇਂਦਰ ਉੱਤਰੀ ਇਵਾਤੇ ਸੂਬੇ ਨੇੜੇ ਸਮੁੰਦਰ ਵਿੱਚ ਸੀ

ਟੋਕੀਓ: ਜਾਪਾਨ ਦੇ ਉੱਤਰੀ ਹਿੱਸੇ ਵਿੱਚ ਸੋਮਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 7.4 ਰਹੀ। ਭੂਚਾਲ ਤੋਂ ਬਾਅਦ ਜਾਪਾਨ ਦੇ ਮੌਸਮ ਵਿਭਾਗ ਨੇ ਸੁਨਾਮੀ ਦੀ ਸੰਭਾਵਨਾ ਜਤਾਉਂਦੇ ਹੋਏ ਤੱਟੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਇਲਾਕਾ ਖਾਲੀ ਕਰਨ ਦੀ ਅਪੀਲ ਕੀਤੀ ਹੈ।

ਭੂਚਾਲ ਦੇ ਕਾਰਨ ਟੋਕੀਓ ਅਤੇ ਓਮੋਰੀ ਦੇ ਵਿਚਕਾਰ ਬੁਲੇਟ ਟ੍ਰੇਨ ਸੇਵਾਵਾਂ ਰੋਕ ਦਿੱਤੀਆਂ ਗਈਆਂ ਹਨ ਅਤੇ ਬਿਜਲੀ ਕੰਪਨੀਆਂ ਪ੍ਰਮਾਣੂ ਪਲਾਂਟਾਂ ਸਮੇਤ ਆਪਣੀਆਂ ਸਹੂਲਤਾਂ ਦੀ ਜਾਂਚ ਕਰ ਰਹੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement