ਫੇਸਬੁੱਕ ਪੋਲ ਦੇ ਨਤੀਜੇ: ਬਠਿੰਡਾ ਸੀਟ ਤੋਂ ਰਾਜਾ ਵੜਿੰਗ ਨੇ ਮਾਰੀ ਬਾਜ਼ੀ
Published : May 20, 2019, 4:44 pm IST
Updated : May 20, 2019, 5:12 pm IST
SHARE ARTICLE
Bathinda Lok Sabha Exit poll result by spokesman
Bathinda Lok Sabha Exit poll result by spokesman

19 ਮਈ ਨੂੰ ਮੁਕੰਮਲ ਹੋਇਆ ਲੋਕ ਸਭਾ ਚੋਣਾਂ ਦਾ ਗੇੜ

ਬਠਿੰਡਾ: ਕੱਲ੍ਹ ਯਾਨੀ ਕਿ 19 ਮਈ ਨੂੰ ਵੋਟਾਂ ਦਾ ਗੇੜ ਸਮਾਪਤ ਹੋ ਗਿਆ ਹੈ। ਇਸ ਦੇ ਨਾਲ ਹੀ ਸਿਆਸੀ ਆਗੂਆਂ ਦੀ ਕਿਸਮਤ ਦਾ ਫੈਸਲਾ 23 ਮਈ ਨੂੰ ਹੋ ਜਾਵੇਗਾ। ਪੰਜਾਬ ਵਿਚ ਵੋਟਾਂ ਸੱਤਵੇਂ ਪੜਾਅ ਵਿਚ ਹੋਈਆਂ ਸਨ। ਲੋਕ ਸਭਾ ਚੋਣਾਂ ਦੇ ਚਲਦੇ ਸਪੋਕਸਮੈਨ ਵੈੱਬਟੀਵੀ ਵੱਲੋਂ ਬਠਿੰਡਾ ਲੋਕ ਸਭਾ ਸੀਟ ਦਾ ਸਰਵੇ ਕੀਤਾ ਗਿਆ ਹੈ। ਇਸ ਸੀਟ ਤੇ ਕਾਂਗਰਸ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਵਿਚ ਵੋਟਿੰਗ ਦਾ ਮੁਕਾਬਲਾ ਹੋਇਆ ਹੈ।

VotingVoting

ਇਸ ਸੀਟ ਤੋਂ ਅਕਾਲੀਆਂ ਨੂੰ ਬਹੁਤ ਘਟ ਬਹੁਮਤ ਮਿਲਿਆ ਪਰ ਇਸ ਦੇ ਉਲਟ ਰਾਜਾ ਵੜਿੰਗ ਨੂੰ ਵੱਡੀ ਗਿਣਤੀ ਵਿਚ ਬਾਜ਼ੀ ਮਾਰੀ ਹੈ। ਸਪੋਕਸਮੈਨ ਵੈੱਬਟੀਵੀ ਵੱਲੋਂ ਕੀਤੀ ਐਗਜ਼ਿਟ ਪੋਲ ਦੇ ਅੰਕੜਿਆਂ ਮੁਤਾਬਕ ਰਾਜਾ ਵੜਿੰਗ ਦੀ 58 ਫ਼ੀ ਸਦੀ ਅਤੇ ਹਰਸਿਮਰਤ ਕੌਰ ਬਾਦਲ ਦੀ 42 ਫ਼ੀ ਸਦੀ ਵੋਟਿੰਗ ਹੋਈ ਹੈ। ਇਸ ਤੋਂ ਅਨੁਮਾਨ ਲਗਾਇਆ ਜਾ ਸਕਦਾ ਹੈ ਕਿ ਇਸ ਸੀਟ ਤੋਂ ਕਾਂਗਰਸ ਦੀ ਜਿੱਤ ਪੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement