ਫੇਸਬੁੱਕ ਪੋਲ ਦੇ ਨਤੀਜੇ : ਗੁਰਦਾਸਪੁਰ ਤੋਂ ਸੁਨੀਲ ਜਾਖੜ ਹੋਣਗੇ ਜੇਤੂ
Published : May 20, 2019, 4:01 pm IST
Updated : May 20, 2019, 5:17 pm IST
SHARE ARTICLE
Lok Sabha Election
Lok Sabha Election

ਸੁਨੀਲ ਜਾਖੜ ਨੂੰ 56 ਫ਼ੀਸਦੀ ਵੋਟਿੰਗ ਪਈ

ਗੁਰਦਾਸਪੁਰ- ਪੰਜਾਬ ਵਿਚ ਲੋਕ ਸਭਾ ਚੋਣਾਂ ਦੀਆਂ 13 ਸੀਟਾਂ ਤੇ ਵੋਟਿੰਗ 19 ਮਈ ਨੂੰ ਮੁਕੰਮਲ ਹੋ ਚੁੱਕੀਆ ਹਨ। ਲੋਕ ਸਭਾ ਚੋਣਾਂ ਦਾ ਨਤੀਜਾ 23 ਮਈ ਨੂੰ ਐਲੋਨਿਆ ਜਾਵੇਗਾ ਸਾਰੇ ਸਿਆਸੀ ਆਗੂਆਂ ਅਤੇ ਜਨਤਾ ਨੂੰ 23 ਮਈ ਦੀ ਉਡੀਕ ਹੈ। ਉਥੇ ਹੀ ਲੋਕਾਂ ਦੀ ਰਾਏ ਜਾਣਨ ਲਈ ‘ਸਪੋਕਸਮੈਨ ਵੈੱਬਟੀਵੀ’ ਵੱਲੋਂ ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਲੋਕ ਸਭਾ ਸੀਟ ਦਾ ਸਰਵੇ ਕੀਤਾ ਗਿਆ।

ਕੀਤੇ ਗਏ ਸਰਵੇ ਮੁਤਾਬਕ ਗੁਰਦਾਸਪੁਰ ਤੋਂ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰ ਸਕਦੀ ਹੈ ਅਤੇ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਨਤਾ ਨੂੰ ਤਾਂ ਇੰਝ ਲੱਗਦਾ ਹੈ ਕਿ ਗੁਰਦਾਸਪੁਰ ਤੋਂ ਸੰਨੀ ਦਿਓਲ ਦੀ ਜਿੱਤ ਹੋਵੇਗੀ। ‘ਸਪੋਕਸਮੈਨ ਵੈੱਬਟੀਵੀ’ ਵਲੋਂ ਕੀਤੀ ਐਗਜ਼ਿਟ ਪੋਲ ਦੇ ਅੰਕੜਿਆਂ ਮੁਤਾਬਕ ਸੁਨੀਲ ਜਾਖੜ ਨੂੰ 56 ਫ਼ੀਸਦੀ ਵੋਟਿੰਗ ਪਈ ਹੈ ਜਦਕਿ ਸੰਨੀ ਦਿਓਲ ਨੂੰ ਸਿਰਫ਼ 44 ਫ਼ੀਸਦੀ ਵੋਟਿੰਗ ਹੀ ਪਈ ਹੈ। ਐਗਜ਼ਿਟ ਪੋਲ ਦੇ ਮੁਤਾਬਕ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਜਿੱਤ ਸਕਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement