ਫੇਸਬੁੱਕ ਪੋਲ ਦੇ ਨਤੀਜੇ: ਫਿਰੋਜ਼ਪੁਰ ਤੋਂ ਸ਼ੇਰ ਸਿੰਘ ਘੁਬਾਇਆ ਹੋਣਗੇ ਜੇਤੂ
Published : May 20, 2019, 1:33 pm IST
Updated : May 20, 2019, 5:19 pm IST
SHARE ARTICLE
Lok Sabha Election
Lok Sabha Election

ਐਗਜ਼ਿਟ ਪੋਲ ਮੁਤਾਬਕ ਫਿਰੋਜ਼ਪੁਰ ਸੀਟ ਕਾਂਗਰਸ ਦੀ ਝੋਲੀ ’ਚ

ਫਿਰੋਜ਼ਪੁਰ: ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਤਹਿਤ 19 ਮਈ ਨੂੰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋ ਗਈ ਸੀ। ਇਸ ਦੌਰਾਨ ਜਨਤਾ ਨੇ ਅਪਣਾ ਫ਼ੈਸਲਾ ਈ.ਵੀ.ਐਮ. ਮਸ਼ੀਨਾਂ ਵਿਚ ਕੈਦ ਕਰ ਦਿਤਾ ਹੈ। ਉੱਥੇ ਹੀ ਜਨਤਾ ਦਾ ਰੁਝਾਨ ਜਾਣਨ ਲਈ ‘ਸਪੋਕਸਮੈਨ ਵੈੱਬਟੀਵੀ’ ਵਲੋਂ ਪੰਜਾਬ ਦੀ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸਰਵੇ ਕੀਤਾ ਗਿਆ ਹੈ। ਸਰਵੇ ਮੁਤਾਬਕ, ਇਸ ਸੀਟ ਤੋਂ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰ ਸਕਦੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Lok Sabha ElectionLok Sabha Election

‘ਸਪੋਕਸਮੈਨ ਵੈੱਬਟੀਵੀ’ ਵਲੋਂ ਕੀਤੀ ਐਗਜ਼ਿਟ ਪੋਲ ਦੇ ਅੰਕੜਿਆਂ ਮੁਤਾਬਕ, 55 ਫ਼ੀ ਸਦੀ ਜਨਤਾ ਦੀ ਵੋਟਿੰਗ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਹੋਈ ਹੈ ਤੇ 45 ਫ਼ੀ ਸਦੀ ਵੋਟਿੰਗ ਸੁਖਬੀਰ ਬਾਦਲ ਦੇ ਹੱਕ ਵਿਚ। ਐਗਜ਼ਿਟ ਪੋਲ ਮੁਤਾਬਕ, ਫਿਰੋਜ਼ਪੁਰ ਸੀਟ ਕਾਂਗਰਸ ਦੇ ਝੋਲੀ ਪੈ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement