ਅਬੋਹਰ 'ਚ 10 ਕਿਲੋ ਭੁੱਕੀ ਸਮੇਤ 2 ਨਸ਼ਾ ਤਸਕਰ ਕਾਬੂ

By : GAGANDEEP

Published : May 20, 2023, 2:49 pm IST
Updated : May 20, 2023, 2:49 pm IST
SHARE ARTICLE
photo
photo

NDPS ਐਕਟ ਤਹਿਤ ਮਾਮਲਾ ਦਰਜ

 

ਅਬੋਹਰ: ਅਬੋਹਰ ਸ਼ਹਿਰ ਦੇ ਥਾਣਾ ਬਹਾਵਵਾਲਾ ਦੀ ਪੁਲਿਸ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਨਸ਼ਾ ਤਸਕਰਾਂ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕੀਤਾ ਹੈ। ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀ ਧਾਰਾ 15, 61, 85 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਦਰਦਨਾਕ ਮੌਤ

ਜਾਂਚ ਅਧਿਕਾਰੀ ਏਐਸਆਈ ਸੁਖਪਾਲ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਮੁਖਬਰ ਵਲੋਂ ਇਤਲਾਹ ਦਿਤੀ ਗਈ ਸੀ। ਭਿੰਦਰ ਸਿੰਘ ਪੁੱਤਰ ਤੇਜਾ ਸਿੰਘ ਅਤੇ ਬਲਵੀਰ ਸਿੰਘ ਉਰਫ਼ ਬੀਰਾ ਪੁੱਤਰ ਹਰਨਾਮ ਸਿੰਘ ਵਾਸੀ ਨਸ਼ਾ ਵੇਚਣ ਦੇ ਆਦੀ ਹਨ ਅਤੇ ਹੁਣ ਵੀ ਸਾਈਕਲ 'ਤੇ ਭੁੱਕੀ ਲਿਆ ਰਹੇ ਹਨ।

ਇਹ ਵੀ ਪੜ੍ਹੋ: CRPF ਕੈਂਪ 'ਚ ਟੁੱਟੀ ਬੈਰਕ ਦੀ ਛੱਤ, 11 ਜਵਾਨ ਜ਼ਖਮੀ 

ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਪਿੰਡ ਬਜੀਦਪੁਰ ਭੋਮਾ 'ਚ ਨਾਕਾਬੰਦੀ ਕਰਕੇ ਭਿੰਦਰ ਸਿੰਘ ਅਤੇ ਬਲਵੀਰ ਸਿੰਘ ਨੂੰ 10 ਕਿਲੋ ਭੁੱਕੀ ਸਮੇਤ ਕਾਬੂ ਕਰ ਲਿਆ ਅਤੇ ਦੋਵਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
 

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement