ਇੰਡੋਨੇਸ਼ੀਆ 'ਚ ਫਸੇ ਪੰਜਾਬੀ ਨੌਜੁਆਨਾਂ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ

By : GAGANDEEP

Published : May 20, 2023, 9:16 pm IST
Updated : May 20, 2023, 9:26 pm IST
SHARE ARTICLE
photo
photo

ਕਿਹਾ- ਨੌਜੁਆਨਾਂ ਨੂੰ ਘਰ ਵਾਪਸ ਲਿਆਉਣ ਲਈ ਸਰਕਾਰ ਕਰੇਗੀ ਹਰ ਸੰਭਵ ਯਤਨ

 

ਅੰਮ੍ਰਿਤਸਰ- ਪਿੰਡ ਗੋਗੋਮਾਹਲ ਦੇ ਦੋ ਨੌਜਵਾਨ ਜੋ ਕਿ ਕਿਸੇ ਠੱਗ ਟਰੈਵਲ ਏਜੰਟ ਦੇ ਭਰੋਸੇ ਵਿਚ ਆ ਕੇ ਇੰਡੋਨੇਸ਼ੀਆ ਵਿਖੇ ਫਸ ਗਏ ਦੇ ਪਰਿਵਾਰ ਕੋਲ ਪਹੁੰਚੇ ਐਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਿਵਾਰ ਨੂੰ ਭਰੋਸਾ ਦਿਤਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੋਵੇਂ ਨੌਜਵਾਨਾਂ ਨੂੰ ਵਤਨ ਵਾਪਸ ਲਿਆਉਣ ਲਈ ਪੂਰੀ ਕਾਨੂੰਨੀ ਕਾਰਵਾਈ ਕਰਨਗੇ।

ਉਨਾਂ ਦਸਿਆ ਕਿ ਅੱਜ ਸਵੇਰ ਤੋਂ ਹੀ ਇਸ ਮਾਮਲੇ ਦੇ ਪਿ੍ਰੰਸੀਪਲ ਸੈਕਟਰੀ ਜੇ. ਐਮ. ਬਾਲਾਮੁਰਗਨ (ਆਈ ਏ ਐਸ) ਇਸ ਮਾਮਲੇ ਉਤੇ ਇੰਡੋਨੇਸ਼ੀਆ ਦੂਤ ਨਾਲ ਸੰਪਰਕ ਕਰ ਰਹੇ ਹਨ ਅਤੇ ਸਾਡੀ ਕੋਸ਼ਿਸ਼ ਹੋਵੇਗੀ ਕਿ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲੈ ਕੇ ਇੰਨਾ ਨੌਜਵਾਨਾਂ ਨੂੰ ਵਾਪਸ ਵਤਨ ਲਿਆਂਦਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement