Punjab News : ਪੰਜਾਬ ਸਰਕਾਰ ਨੇ ਬੀਬੀਐਮਬੀ ਮਾਮਲੇ ਵਿਚ ਦੋ ਦਿਨਾਂ ਦਾ ਮੰਗਿਆ ਸਮਾਂ 
Published : May 20, 2025, 12:39 pm IST
Updated : May 20, 2025, 12:39 pm IST
SHARE ARTICLE
Punjab government seeks two days' time in BBMB case Latest News in Punjabi
Punjab government seeks two days' time in BBMB case Latest News in Punjabi

Punjab News : ਹਾਈ ਕੋਰਟ ਨੇ ਸੁਣਵਾਈ 22 ਮਈ ਤਕ ਕੀਤੀ ਮੁਲਤਵੀ 

Punjab government seeks two days' time in BBMB case Latest News in Punjabi : ਪੰਜਾਬ ਸਰਕਾਰ ਨੇ ਹਰਿਆਣਾ ਪਾਣੀ ਵਿਵਾਦ ’ਤੇ ਹਾਈ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਉਹ ਕੇਂਦਰ, ਹਰਿਆਣਾ ਤੇ ਬੀਬੀਐਮਬੀ ਦੇ ਜਵਾਬ 'ਤੇ ਅਪਣਾ ਪੱਖ ਪੇਸ਼ ਕਰਨਾ ਚਾਹੁੰਦੀ ਹੈ। ਜਿਸ ਲਈ ਉਨ੍ਹਾਂ ਨੂੰ ਦੋ ਦਿਨਾਂ ਦਾ ਸਮਾਂ ਦਿਤਾ ਜਾਵੇ।

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਬੀਬੀਐਮਬੀ ਮਾਮਲੇ ਵਿਚ ਹਾਈ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ। ਜਿਸ ਲਈ ਹਾਈ ਕੋਰਟ ਨੇ ਸੁਣਵਾਈ 22 ਮਈ ਤਕ ਮੁਲਤਵੀ ਕਰ ਦਿਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement