ਖ਼ਬਰਾਂ |

ਤਾਜ਼ਾ |

ਜ਼ਿਲ੍ਹਾ ਮਾਲ ਅਫਸਰ ਦਾ ਰੀਡਰ ਦਵਿੰਦਰ ਪਾਲ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ
Published : May 20, 2026, 8:57 pm IST
Updated : May 20, 2026, 8:57 pm IST
SHARE ARTICLE
District Revenue Officer's reader Davinder Pal caught taking bribe of Rs 20,000
District Revenue Officer's reader Davinder Pal caught taking bribe of Rs 20,000

ਮਨੋਹਰ ਸਿੰਘ ਦੀ ਸ਼ਿਕਾਇਤ ’ਤੇ ਮੋਗਾ ਵਿਜੀਲੈਂਸ ਬਿਊਰੋ ਨੇ ਕੀਤੀ ਕਾਰਵਾਈ

ਮੋਗਾ: ਮੋਗਾ ਵਿਜ਼ਿਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਮਾਲ ਅਫਸਰ (ਡੀ.ਆਰ.ਓ) ਦੇ ਰੀਡਰ ਦਵਿੰਦਰ ਪਾਲ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਚੱਕ ਕਨੀਆਂ ਖੁਰਦ ਦੇ ਰਹਿਣ ਵਾਲੇ ਮਨੋਹਰ ਸਿੰਘ ਨਾਮਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਮਲ ਵਿੱਚ ਲਿਆਂਦੀ ਗਈ।
ਜਾਣਕਾਰੀ ਮੁਤਾਬਕ ਮਨੋਹਰ ਸਿੰਘ ਦਾ ਪੁੱਤਰ ਆਸਟ੍ਰੇਲੀਆ ਵਿੱਚ ਰਹਿੰਦਾ ਹੈ ਅਤੇ ਪਰਿਵਾਰ ਦੀ ਕਰੀਬ 13 ਕਿਲੇ ਜ਼ਮੀਨ ਦੀ ਤਕਸੀਮ ਸਬੰਧੀ ਕੇਸ ਡੀ.ਆਰ.ਓ ਦੇ ਰੀਡਰ ਕੋਲ ਚੱਲ ਰਿਹਾ ਸੀ। ਦੋਸ਼ ਹੈ ਕਿ ਕੇਸ ਦਾ ਨਿਪਟਾਰਾ ਜਲਦੀ ਕਰਵਾਉਣ ਦੇ ਬਦਲੇ ਰੀਡਰ ਦਵਿੰਦਰ ਪਾਲ ਨੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਫਿਲਹਾਲ ਵਿਜ਼ਿਲੈਂਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement