ਅਨੁਸੂਚਿਤ ਜਾਤੀ ਕਮਿਸ਼ਨ ਅੱਗੇ 21 ਜੂਨ ਨੂੰ ਪੇਸ਼ ਹੋਣਗੇ ਰਵਨੀਤ ਸਿੰਘ ਬਿੱਟੂ  
Published : Jun 20, 2021, 4:36 pm IST
Updated : Jun 20, 2021, 4:36 pm IST
SHARE ARTICLE
 Ravneet Bittu will appear before SC Commission on June 21 in lieu of June 22
Ravneet Bittu will appear before SC Commission on June 21 in lieu of June 22

ਬਿੱਟੂ ਦੀ ਬੇਨਤੀ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। 

ਚੰਡੀਗੜ੍ਹ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਇੱਕ ਮਾਮਲੇ ਵਿਚ ਤਲਬ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ  21 ਜੂਨ 2021 ਨੂੰ ਸਵੇਰੇ 11:30 ਵਜੇ  ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਪੇਸ਼ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਵਲੋਂ ਕਮਿਸ਼ਨ  ਨੂੰ ਬੇਨਤੀ ਕੀਤੀ ਸੀ ਕਿ ਉਨ੍ਹਾਂ ਨੂੰ 22 ਜੂਨ 2021ਨੂੰ ਪਹਿਲਾਂ ਤੋਂ ਹੀ ਨਿਸ਼ਚਿਤ ਇਕ ਨਾ ਟਾਲਣਯੋਗ ਕੰਮ ਹੈ ਇਸ ਲਈ ਉਨ੍ਹਾਂ ਨੂੰ 22-06-2021 ਨੂੰ ਸਵੇਰੇ 11:30 ਵਜੇ  ਦੀ ਬਜਾਏ 21-06-2021 ਨੂੰ ਸਵੇਰੇ 11:30 ਵਜੇ ਪੇਸ ਹੋਣ ਦੀ ਇਜਾਜ਼ਤ ਦਿੱਤੀ ਜਾਵੇ। 

ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਰਵਨੀਤ ਸਿੰਘ ਬਿੱਟੂ ਦੀ ਬੇਨਤੀ ਨੂੰ ਕਮਿਸ਼ਨ ਵਲੋਂ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੂੰ 22 ਜੂਨ 2021 ਦੀ ਥਾਂ 21ਜੂਨ 2021 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement