ਬਠਿੰਡਾ: ਨਿੱਜੀ ਸਕੂਲ ਦੇ ਅਧਿਆਪਕ ਨੇ ਲਿਆ ਫਾਹਾ
Published : Jun 20, 2023, 5:14 pm IST
Updated : Jun 20, 2023, 5:14 pm IST
SHARE ARTICLE
School teacher suicide in Bathinda
School teacher suicide in Bathinda

ਗਣਿਤ ਦਾ ਅਧਿਆਪਕ ਸੀ ਮ੍ਰਿਤਕ


ਬਠਿੰਡਾ: ਸ਼ਹਿਰ ਦੀ ਅਜੀਤ ਰੋਡ ਗਲੀ ਨੰਬਰ 6 ਵਿਚ ਨਿੱਜੀ ਸਕੂਲ ਦੇ ਇਕ ਅਧਿਆਪਕ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦਸਿਆ ਜਾ ਰਿਹਾ ਹੈ ਕਿ 38 ਸਾਲਾ ਮ੍ਰਿਤਕ ਗਣਿਤ ਦਾ ਅਧਿਆਪਕ ਸੀ ਹੈ। ਇਸ ਮੌਕੇ ਪਹੁੰਚੇ ਸਹਾਰਾ ਜਨ ਸੇਵਾ ਸੰਸਥਾ ਦੇ ਮੈਬਰ ਵਿੱਕੀ ਨੇ ਦਸਿਆ ਕਿ ਉਨ੍ਹਾਂ ਨੂੰ ਫ਼ੌਨ ਜ਼ਰੀਏ ਸੂਚਨਾ ਮਿਲੀ ਸੀ ਕਿ ਇਥੇ ਇਕ ਵਿਅਕਤੀ ਨੇ ਖੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ: ਗੁਰਬਾਣੀ ਪ੍ਰਸਾਰਣ ਦੇ ਵਿਵਾਦ ਪਿਛੇ ਆਰ.ਐਸ.ਐਸ. ਦਾ ਹੱਥ: ਵਿਧਾਇਕ ਪਰਗਟ ਸਿੰਘ

ਇਸ ਦੀ ਜਾਣਕਾਰੀ ਪੁਲਿਸ ਨੂੰ ਦਿਤੀ ਗਈ ਜਿਸ ਮਗਰੋਂ ਪੁਲਿਸ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਥਾਣਾ ਸਿਵਲ ਲਾਈਨ ਦੇ ਮੁਖੀ ਯਾਦਵਿੰਦਰ ਸਿੰਘ ਬਰਾੜ ਨੇ ਦਸਿਆ ਕਿ ਮੁੱਢਲੀ ਜਾਂਚ ਵਿਚ ਇਹ ਖੁਦਕੁਸ਼ੀ ਦਾ ਮਾਮਲਾ ਲੱਗ ਰਿਹਾ ਹੈ। ਪੁਲਿਸ ਵਲੋਂ ਪ੍ਰਵਾਰ ਦੇ ਬਿਆਨ ਦਰਜ ਕਰਨ ਮਗਰੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।  

Tags: bathinda, suicide

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement