
Punjab News : ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਨਿਵਾਸ ਤੇ ਦੁਪਹਿਰ 1 ਵਜੇ ਹੋਵੇਗੀ
Punjab News : ਪੰਜਾਬ ਕੈਬਿਨਟ ਦੀ ਅਹਿਮ ਮੀਟਿੰਗ ਸ਼ਨੀਵਾਰ 21 ਜੂਨ ਨੂੰ ਕੀਤੀ ਜਾਵੇਗੀ। ਪੰਜਾਬ ਕੈਬਨਿਟ ਦੀ ਮੀਟਿੰਗ ਦੁਪਹਿਰ 1 ਵਜੇ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਕੀਤੀ ਜਾਵੇਗੀ।
(For more news apart from Important Punjab Cabinet meeting to be held tomorrow News in Punjabi, stay tuned to Rozana Spokesman)