Amritsar News: ਇਨਫ਼ਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਵਾਲੇ ਮੁਲਜ਼ਮਾਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
Published : Jun 20, 2025, 5:28 pm IST
Updated : Jun 20, 2025, 5:29 pm IST
SHARE ARTICLE
The accused who threatened influencer Deepika Luthra were produced in court
The accused who threatened influencer Deepika Luthra were produced in court

ਦੋਵੇਂ ਨੌਜਵਾਨਾਂ ਦੇ ਫ਼ੋਨ ਫ਼ਰੈਂਸਿੰਗ ਜਾਂਚ ਲਈ ਭੇਜ ਦਿੱਤੇ ਹਨ

Amritsar News: ਅੰਮ੍ਰਿਤਸਰ ਪੁਲਿਸ ਨੇ ਬੀਤੇ ਦਿਨੀਂ ਪਟਿਆਲਾ ਤੋਂ ਰਮਨਦੀਪ ਸਿੰਘ ਤੇ ਜਸਪ੍ਰੀਤ ਸਿੰਘ ਨੂੰ ਸੋਸ਼ਲ ਮੀਡੀਆ ਉੱਤੇ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਅੱਜ ਦੋਵਾਂ ਨੂੰ ਪੁਲਿਸ ਨੇ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਆਰੋਪੀਆਂ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।

ਐੱਸਐੱਚਓ ਮੋਹਿਤ ਕੁਮਾਰ ਦੇ ਨਾਲ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦੋਵੇਂ ਆਰੋਪੀਆ ਨੂੰ ਮਾਨਯੋਗ ਅਦਾਲਤ ਵੱਲੋਂ ਜੁਡੀਸ਼ਅਲ ਕਸਟਡੀ ਦੇ ਲਈ ਭੇਜ ਦਿੱਤਾ ਹੈ ਅਤੇ ਦੋਵੇਂ ਨੌਜਵਾਨਾਂ ਦੇ ਫ਼ੋਨ ਫ਼ਰੈਂਸਿੰਗ ਜਾਂਚ ਲਈ ਭੇਜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ। 

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement