ਖ਼ਬਰਾਂ |

ਤਾਜ਼ਾ |

ਨਸ਼ੇ ਦੀ ਓਵਰਡੋਜ਼ ਨਾਲ ਬਿਜਲੀ ਬੋਰਡ ਦੇ ਮੁਲਾਜ਼ਮ ਦੀ ਮੌਤ
Published : Jul 20, 2022, 6:23 pm IST
Updated : Jul 20, 2022, 6:23 pm IST
SHARE ARTICLE
photo
photo

ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ

 

ਮੁਲਾਂਪੁਰ ਦਾਖਾ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।

 

 

PHOTOPHOTO

ਅਜਿਹਾ ਹੀ ਇਕ ਮਾਮਲਾ ਮੁੱਲਾਂਪੁਰ ਦਾਖਾ ਤੋਂ ਸਾਹਮਣੇ ਆਇਆ ਹੈ।  ਜਿਥੇ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਪਵਨਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਦਾਖਾ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਦਾਖਾ ਬਿਜਲੀ ਬੋਰਡ 'ਚ ਸਬ ਸਟੇਸ਼ਨ ਅਸਿਸਟੈਂਟ ਦਾਖਾ ਗਰਿੱਡ ਵਿਖੇ ਤਾਇਨਾਤ ਸੀ।

 

Death Death

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement