ਡੇਰਾਬੱਸੀ 'ਚ ਘਰ ਦੀ ਛੱਤ ਡਿੱਗਣ ਕਾਰਨ ਨੌਜਵਾਨ ਲੜਕੇ ਦੀ ਗਈ ਜਾਨ
Published : Jul 20, 2022, 1:05 pm IST
Updated : Jul 20, 2022, 2:42 pm IST
SHARE ARTICLE
photo
photo

ਹਾਦਸੇ ਸਮੇਂ ਘਰ ਵਿਚ ਇਕੱਲਾ ਸੀ ਨੌਜਵਾਨ

 

ਡੇਰਾਬੱਸੀ: ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਵਿੱਚ ਇੱਕ ਮਕਾਨ ਦੀ ਛੱਤ ਡਿੱਗਣ ਕਾਰਨ ਮਲਬੇ ਹੇਠ ਦੱਬ ਕੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਨੀਸ਼ ਕੁਮਾਰ ਵਜੋਂ ਹੋਈ ਹੈ।

PHOTOPHOTO

ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਮਲਬੇ ਹੇਠੋਂ ਕੱਢ ਕੇ ਡੇਰਾਬੱਸੀ ਹਸਪਤਾਲ ਪਹੁੰਚਾਇਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਆਸਪਾਸ ਦੇ ਲੋਕਾਂ ਦੀ ਮੁਸ਼ੱਕਤ ਤੋਂ ਬਾਅਦ ਅੱਧੇ ਘੰਟੇ ਬਾਅਦ ਨੌਜਵਾਨ ਨੂੰ ਬਾਹਰ ਕੱਢਿਆ ਗਿਆ। ਨੌਜਵਾਨ ਘਰ 'ਚ ਇਕੱਲਾ ਸੀ ਅਤੇ ਪਰਿਵਾਰ ਵਾਲੇ ਕੰਮ 'ਤੇ ਗਏ ਹੋਏ ਸਨ।

 

deathdeath

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਡੇਰਾਬੱਸੀ ਇਲਾਕੇ ਵਿੱਚ ਕਈ ਕੱਚੇ ਮਕਾਨਾਂ ਦੀਆਂ ਛੱਤਾਂ ਡਿੱਗ ਚੁੱਕੀਆਂ ਹਨ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਕੁਝ ਲੋਕ ਜ਼ਖਮੀ ਵੀ ਹੋਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement