ਪੰਜਾਬ ਦੇ ਹੁਸ਼ਿਆਰਪੁਰ 'ਚ 14 ਸਾਲਾ ਲੜਕੀ ਨਾਲ ਜਬਰ-ਜਨਾਹ
Published : Jul 20, 2023, 6:10 pm IST
Updated : Jul 20, 2023, 6:10 pm IST
SHARE ARTICLE
photo
photo

ਮੁਲਜ਼ਮ ਵਿਰੁਧ ਵਿਰੁਧ ਭਾਰਤੀ ਦੰਡ ਵਿਧਾਨ (ਆਈਪੀਸੀ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ

 

ਹੁਸ਼ਿਆਰਪੁਰ - ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਇਲਾਕੇ ਵਿਚ ਇੱਕ ਵਿਅਕਤੀ ਵਲੋਂ 14 ਸਾਲਾ ਲੜਕੀ ਨਾਲ ਕਥਿਤ ਤੌਰ ’ਤੇ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ।

ਗੜ੍ਹਸ਼ੰਕਰ ਸਟੇਸ਼ਨ ਇੰਚਾਰਜ ਸਬ-ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦਸਿਆ ਕਿ ਘਟਨਾ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਪੀੜਤਾ ਬੰਗਾ ਰੋਡ 'ਤੇ ਲੱਕੜਾਂ ਇਕੱਠੀਆਂ ਕਰਨ ਗਈ ਸੀ।

ਪੁਲਿਸ ਨੇ ਦਸਿਆ ਕਿ ਦੋਸ਼ੀ ਇਮਰਾਨ ਲੜਕੀ ਨੂੰ ਨੇੜੇ ਦੀਆਂ ਝਾੜੀਆਂ 'ਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ।

ਬਾਅਦ ਵਿਚ ਲੜਕੀ ਨੇ ਅਪਣੇ ਮਾਪਿਆਂ ਨੂੰ ਸਾਰੀ ਗੱਲ ਦੱਸੀ, ਜਿਨ੍ਹਾਂ ਨੇ ਪੁਲਿਸ ਕੋਲ ਪਹੁੰਚ ਕੀਤੀ। ਪੀੜਤ ਅਤੇ ਮੁਲਜ਼ਮ ਦੋਵੇਂ ਪਰਵਾਸੀ ਮਜ਼ਦੂਰ ਹਨ।

ਪੁਲਿਸ ਨੇ ਦਸਿਆ ਕਿ ਇਮਰਾਨ ਵਿਰੁਧ ਭਾਰਤੀ ਦੰਡ ਵਿਧਾਨ (ਆਈਪੀਸੀ) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਕਾਨੂੰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement