ਪੰਜਾਬ ਦੇ 72 ਸਕੂਲਾਂ ਦੇ ਪ੍ਰਿੰਸੀਪਲ 24 ਜੁਲਾਈ ਨੂੰ ਜਾਣਗੇ ਸਿੰਗਾਪੁਰ
Published : Jul 20, 2023, 11:41 am IST
Updated : Jul 20, 2023, 11:41 am IST
SHARE ARTICLE
photo
photo

28 ਜੁਲਾਈ ਤੱਕ 5 ਦਿਨਾਂ ਲਈ ਸਿੰਗਾਪੁਰ ’ਚ ਲੈਣਗੇ ਟਰੇਨਿੰਗ

 

ਮੁਹਾਲੀ : ਪੰਜਾਬ ਸਰਕਾਰ ਸੂਬੇ ਦੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਤੇ ਪ੍ਰਬੰਧਨ ਦੀਆਂ ਬੁਨਿਆਦੀ ਗੱਲਾਂ ਸਿਖਾਉਣ ਲਈ ਸਿੰਗਾਪੁਰ ਦੀ ਪ੍ਰਿੰਸੀਪਲ ਦੀ ਅਕੈਡਮੀ ਵਿਚ ਭੇਜ ਰਹੀ ਹੈ। ਸਿੱਖਿਆ ਵਿਭਾਗ ਨੇ ਵਿਦੇਸ਼ੀ ਧਰਤੀ 'ਤੇ ਸਿਖਲਾਈ ਲੈਣ ਜਾ ਰਹੇ 72 ਪ੍ਰਿੰਸੀਪਲਾਂ ਦੀ ਸੂਚੀ ਜਾਰੀ ਕੀਤੀ ਹੈ।

72 ਪ੍ਰਿੰਸੀਪਲ 24 ਤੋਂ 28 ਜੁਲਾਈ ਤੱਕ 5 ਦਿਨਾਂ ਲਈ ਸਿੰਗਾਪੁਰ ਵਿਚ ਸਿਖਲਾਈ ਲੈਣਗੇ। ਇਸ ਤੋਂ ਬਾਅਦ ਜੋ ਲੋਕ ਉਥੋਂ ਸਿੱਖ ਕੇ ਆਉਂਦੇ ਹਨ, ਉਹ ਆਪਣੇ ਸਕੂਲਾਂ ਵਿਚ ਇਸ ਨੂੰ ਲਾਗੂ ਕਰਨਗੇ। ਪ੍ਰਿੰਸੀਪਲ ਚੰਡੀਗੜ੍ਹ ਤੋਂ ਟ੍ਰੇਨਿੰਗ ਲਈ ਰਵਾਨਾ ਹੋਣਗੇ। ਉਨ੍ਹਾਂ ਨੂੰ ਖੁਦ ਸਿੱਖਿਆ ਮੰਤਰੀ ਹਰਜੋਤ ਬੈਂਸ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।

photo

photo

photo

photo

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement