ਫਾਜ਼ਿਲਕਾ 'ਚ ਪਾਣੀ ਦੀ ਡਿਗੀ 'ਚੋਂ ਮਿਲੀ ਨੌਜਵਾਨ ਦੀ ਲਾਸ਼, 3 ਭੈਣਾਂ ਦਾ ਸੀ ਇਕਲੌਤਾ ਭਰਾ

By : GAGANDEEP

Published : Jul 20, 2023, 1:21 pm IST
Updated : Jul 20, 2023, 1:21 pm IST
SHARE ARTICLE
photo
photo

ਕੁਝ ਸਮਾਂ ਪਹਿਲਾਂ ਹੋਈ ਸੀ ਪਿਤਾ ਦੀ ਮੌਤ

 

ਫਾਜ਼ਿਲਕਾ: ਫਾਜ਼ਿਲਕਾ 'ਚ ਪਾਣੀ ਦੀ ਟੈਂਕੀ 'ਚੋਂ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਭੂਸ਼ਨ ਸਪੁੱਤਰ ਖੁਸ਼ੀ ਲਾਲ ਵਜੋਂ ਹੋਈ ਹੈ। ਘਟਨਾ ਬੁੱਧਵਾਰ ਰਾਤ ਕਰੀਬ 11 ਵਜੇ ਵਾਪਰੀ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: UK: ਕਿੰਗ ਦੇ ਨਾਂ ਨਾਲ ਜਾਰੀ ਕੀਤੇ ਗਏ ਪਹਿਲੇ‘ਹਿਜ ਮੈਜੇਸਟੀ” ਲਿਖੇ ਬਿਟਿਸ਼ ਪਾਸਪੋਰਟ

ਥਾਣਾ ਸਿਟੀ ਇੰਚਾਰਜ ਚੰਦਰ ਸ਼ੇਖਰ ਨੇ ਦਸਿਆ ਕਿ ਉਨ੍ਹਾਂ ਨੂੰ ਇਥੇ ਇਕ  ਪਾਣੀ ਦੀ ਡਿਗੀ ਵਿਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਲਾਸ਼ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਵਲੋਂ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿਤਾ ਗਿਆ ਹੈ।

ਇਹ ਵੀ ਪੜ੍ਹੋ: ਅਹਿਮਦਾਬਾਦ 'ਚ ਇਸਕਾਨ ਫਲਾਈਓਵਰ 'ਤੇ ਭਿਆਨਕ ਸੜਕ ਹਾਦਸਾ, 9 ਦੀ ਮੌਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement