Moga News : ਮੋਗਾ ’ਚ 220 KV ਬਿਜਲੀ ਗਰਿੱਡ 'ਚ ਲੱਗੀ ਭਿਆਨਕ ਅੱਗ

By : BALJINDERK

Published : Jul 20, 2024, 7:54 pm IST
Updated : Jul 20, 2024, 7:54 pm IST
SHARE ARTICLE
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਂਦੀਆਂ ਹੋਈਆਂ
ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਂਦੀਆਂ ਹੋਈਆਂ

Moga News : ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੂੰ ਅੱਗ 'ਤੇ ਕਾਬੂ ਪਾਉਣਾ ਹੋਇਆ ਮੁਸ਼ਕਿਲ

Moga News : ਮੋਗਾ ’ਚ 220 KV ਬਿਜਲੀ ਗਰਿੱਡ 'ਚ ਭਿਆਨਕ ਅੱਗ ਲੱਗ ਗਈ।  ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 5 ਤੋਂ 7 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਇੰਨੀ ਭਿਆਨਕ ਹੈ ਕਿ ਇਸ 'ਤੇ ਕਾਬੂ ਪਾਉਣਾ ਲਗਭਗ ਇਕ ਘੰਟੇ ਤੋਂ ਜਾਰੀ ਹੈ ਅੱਗ 'ਤੇ ਕਾਬੂ ਨਹੀਂ ਪਾਇਆ ਜਾ ਸਕਿਆ।

ਇਹ ਵੀ ਪੜੋ: Ludhiana News : ਸਿਵਲ ਹਸਪਤਾਲ 'ਚ ਸਾਫਟਵੇਅਰ ਅੱਪਡੇਟ ਹੋਣ ਕਾਰਨ ਲੈਬ ਸਿਸਟਮ ਦੋ ਦਿਨਾਂ ਤੋਂ ਬੰਦ 

ਇਸ ਮੌਕੇ ਮੋਗਾ, ਬਾਘਾ ਪੁਰਾਣਾ, ਜਗਰਾਓ, ਫਰੀਦਕੋਟ ਅਤੇ ਬਠਿੰਡਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਪਿੰਡ ਸਿੰਘਾਵਾਲਾ ਦੇ ਬਿਜਲੀ ਗਰਿੱਡ 'ਚ ਲੱਗੀ ਅੱਗ ਇੰਨੀ ਜ਼ਿਆਦਾ ਹੈ ਕਿ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੂੰ ਅੱਗ 'ਤੇ ਕਾਬੂ ਪਾਉਣਾ ਮੁਸ਼ਕਿਲ ਹੋ ਰਿਹਾ ਹੈ ਮੋਗਾ, ਬਾਘਾ ਪੁਰਾਣਾ, ਫਰੀਦਕੋਟ, ਜਗਰਾਓ ਤੋਂ ਇਲਾਵਾ ਬਠਿੰਡਾ ਤੋਂ ਵੀ ਗੱਡੀਆਂ ਮੰਗਵਾਈਆਂ ਹਨ।

(For more news apart from  A terrible fire broke out in the 220 KV power grid in Moga News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement