Punjab News: ਅੰਮ੍ਰਿਤਸਰ ਹਵਾਈ ਅੱਡੇ ’ਤੇ ਮਿਲਾਨ ਤੋਂ ਆਏ ਯਾਤਰੀ ਕੋਲੋਂ 50 ਲੱਖ ਰੁਪਏ ਦਾ ਸੋਨਾ ਜ਼ਬਤ
Published : Jul 20, 2024, 1:34 pm IST
Updated : Jul 20, 2024, 1:48 pm IST
SHARE ARTICLE
Punjab News: Gold worth Rs 50 lakh seized from a passenger from Milan at Amritsar airport
Punjab News: Gold worth Rs 50 lakh seized from a passenger from Milan at Amritsar airport

Punjab News: ਮੁਲਜ਼ਮਾਂ ਕੋਲੋਂ ਸੋਨਾ ਬਰਾਮਦ ਕਰਕੇ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

 

Punjab News:  ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਕਰੀਬ 50 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਮੁਲਜ਼ਮਾਂ ਕੋਲੋਂ ਸੋਨਾ ਬਰਾਮਦ ਕਰਕੇ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਬੀਤੀ ਰਾਤ ਮਿਲਾਨ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰੇ ਸਨ।

 ਪੜ੍ਹੋ ਇਹ ਖ਼ਬਰ :   NEET UG ਨਤੀਜਾ 2024 ਘੋਸ਼ਿਤ, ਸਭ ਕੋਂ ਪਹਿਲਾਂ ਇੱਥੇ ਕਰੋ ਚੈੱਕ

ਕਸਟਮ ਵਿਭਾਗ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਨੀਓਸ ਦੀ ਫਲਾਈਟ ਨੰਬਰ NO534 ਰਾਤ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੀ ਸੀ। ਕਸਟਮ ਕਲੀਅਰੈਂਸ ਦੌਰਾਨ ਇੱਕ ਯਾਤਰੀ ਦੇ ਸਮਾਨ ਦੀ ਜਾਂਚ ਕੀਤੀ ਗਈ। ਉਸ ਦੇ ਬੈਗ ਵਿੱਚੋਂ ਸੋਨੇ ਦੀਆਂ ਚਾਰ ਚੂੜੀਆਂ ਬਰਾਮਦ ਹੋਈਆਂ।

 ਪੜ੍ਹੋ ਇਹ ਖ਼ਬਰ :   Punjab News: ਤੜਕਸਾਰ ਫ਼ੌਜੀ ਜਵਾਨਾਂ ਦੀ ਗੱਡੀ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 7 ਜਵਾਨ ਜ਼ਖ਼ਮੀ

ਜਾਂਚ ਦੌਰਾਨ ਯਾਤਰੀ ਪੂਰੇ ਦਸਤਾਵੇਜ਼ ਨਹੀਂ ਦਿਖਾ ਸਕਿਆ। ਜਿਸ ਤੋਂ ਬਾਅਦ ਕਸਟਮ ਨੇ ਸੋਨਾ ਜ਼ਬਤ ਕਰ ਲਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਕਸਟਮ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ 24 ਕੈਰੇਟ ਕੱਚਾ ਸੋਨਾ 4 ਚੂੜੀਆਂ ਵਿੱਚ ਬਦਲ ਕੇ ਲਿਆਇਆ ਸੀ। ਜਦੋਂ ਕਸਟਮ ਦੁਆਰਾ ਚੂੜੀਆਂ ਦਾ ਵਜ਼ਨ ਕੀਤਾ ਗਿਆ ਤਾਂ ਉਨ੍ਹਾਂ ਦਾ ਭਾਰ 672 ਗ੍ਰਾਮ ਪਾਇਆ ਗਿਆ। ਇਸ ਤੋਂ ਬਾਅਦ ਉਹਨਾਂ ਦਾ ਮੁਲਾਂਕਣ ਕੀਤਾ ਗਿਆ, ਜੋ ਕਿ ਲਗਭਗ 49,92,960/- ਰੁਪਏ ਬਣਦਾ ਹੈ। ਫਿਲਹਾਲ ਇਹ ਸੋਨਾ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਜ਼ਬਤ ਕੀਤਾ ਗਿਆ ਹੈ। ਅਗਲੇਰੀ ਜਾਂਚ ਅਜੇ ਜਾਰੀ ਹੈ।

(For more Punjabi news apart from Gold worth Rs 50 lakh seized from a passenger from Milan at Amritsar airport, stay tuned to Rozana Spokesman)

SHARE ARTICLE

ਏਜੰਸੀ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement