Punjab News: ਤੜਕਸਾਰ ਫ਼ੌਜੀ ਜਵਾਨਾਂ ਦੀ ਗੱਡੀ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 7 ਜਵਾਨ ਜ਼ਖ਼ਮੀ
Published : Jul 20, 2024, 1:12 pm IST
Updated : Jul 20, 2024, 1:12 pm IST
SHARE ARTICLE
 In the early morning, there was a terrible collision between the vehicle of army soldiers and a truck
In the early morning, there was a terrible collision between the vehicle of army soldiers and a truck

ਜ਼ਖ਼ਮੀ ਜਵਾਨਾਂ ਨੂੰ ਜਲੰਧਰ ਕੈਂਟ ਆਰਮੀ ਹਸਪਤਾਲ ਚ ਕਰਵਾਇਆ ਭਰਤੀ

 

Punjab News: ਪੰਜਾਬ ਦੇ ਜਲੰਧਰ 'ਚ ਸ਼ਨੀਵਾਰ ਨੂੰ ਫੌਜ ਦੇ ਇਕ ਟਰੱਕ ਨੂੰ ਟਰਾਲੀ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਫੌਜ ਦਾ ਟਰੱਕ ਹਾਈਵੇਅ ਦੀ ਗਰਿੱਲ ਤੋੜ ਕੇ ਡਿਵਾਈਡਰ ਪਾਰ ਕਰਕੇ ਪਲਟ ਗਿਆ। ਇਸ ਹਾਦਸੇ 'ਚ 7 ਜਵਾਨ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਫੌਜ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਪੜ੍ਹੋ ਪੂਰੀ ਖ਼ਬਰ :   NEET UG ਨਤੀਜਾ 2024 ਘੋਸ਼ਿਤ, ਸਭ ਕੋਂ ਪਹਿਲਾਂ ਇੱਥੇ ਕਰੋ ਚੈੱਕ

ਇਹ ਹਾਦਸਾ ਸਵੇਰੇ ਕਰੀਬ 6 ਵਜੇ ਸੁੱਚੀ ਪਿੰਡ ਨੇੜੇ ਵਾਪਰਿਆ। ਘਟਨਾ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਟਰੱਕ ਓਵਰਟੇਕ ਕਰਦਾ ਨਜ਼ਰ ਆ ਰਿਹਾ ਹੈ। ਫਿਰ ਟਰਾਲੀ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਇਹ ਬੇਕਾਬੂ ਹੋ ਕੇ ਪਲਟ ਗਈ।

ਪੜ੍ਹੋ ਪੂਰੀ ਖ਼ਬਰ :   Zirakpur News: NIA ਦਾ ਫਰਜ਼ੀ ਮੁਖੀ ਦੱਸ ਕੇ ਪ੍ਰਾਪਰਟੀ ਡੀਲਰ ਤੋਂ 50 ਲੱਖ ਰੁਪਏ ਦੀ ਮੰਗੀ ਫਿਰੌਤੀ

ਥਾਣਾ ਰਾਮਾਮੰਡੀ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸਵੇਰੇ ਕੰਟਰੋਲ ਰੂਮ ਤੋਂ ਘਟਨਾ ਦੀ ਸੂਚਨਾ ਮਿਲੀ ਸੀ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਪੂਰੀ ਖ਼ਬਰ :  Farmer Protest News: ਕੌਮੀ ਇਨਸਾਫ਼ ਮੋਰਚੇ ਦਾ ਧਰਨਾ ਹਟਾਉਣ ਦੇ ਹੁਕਮ ਵਿਰੁਧ ਪਟੀਸ਼ਨ ’ਤੇ ਸੁਣਵਾਈ ਲਈ ਸੁਪਰੀਮ ਕੋਰਟ ਸਹਿਮਤ

ਪੁਲਿਸ ਅਨੁਸਾਰ 16 ਟਾਇਰਾਂ ਵਾਲੀ ਟਰਾਲੀ ਲੁਧਿਆਣਾ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਫੌਜ ਦਾ ਟਰੱਕ ਬੀਐਸਐਫ ਹੈੱਡਕੁਆਰਟਰ ਤੋਂ ਪਠਾਨਕੋਟ ਵੱਲ ਜਾ ਰਿਹਾ ਸੀ। ਫੌਜ ਦਾ ਟਰੱਕ ਓਵਰਟੇਕ ਕਰਦਾ ਹੋਇਆ ਅੱਗੇ ਜਾ ਰਿਹਾ ਸੀ। ਉਦੋਂ ਨੇੜੇ ਆ ਰਹੀ ਟਰਾਲੀ ਨੇ ਉਸ ਨੂੰ ਸਾਈਡ 'ਤੇ ਟੱਕਰ ਮਾਰ ਦਿੱਤੀ। ਇਸ ਕਾਰਨ ਟਰੱਕ ਗਰਿੱਲ ਵੱਲ ਵਧਿਆ ਅਤੇ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਕੇ ਪਲਟ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from In the early morning, there was a terrible collision between the vehicle of army soldiers and a truck, stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement