ਸਿਖ ਆਗੂ  ਦੀ ਜੱਦੀ ਰਿਹਾਇਸ਼ ਤੇ ਫਾਇਰਿੰਗ
Published : Aug 20, 2018, 6:27 pm IST
Updated : Aug 20, 2018, 6:27 pm IST
SHARE ARTICLE
House
House

ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦੀ ਜੱਦੀ ਰਿਹਾਇਸ਼ ਪਿੰਡ ਪੀਰ ਮੁਹੰਮਦ ਨੇੜੇ ਮਖੂ  '

ਚੰਡੀਗੜ੍ਹ: ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਦੀ ਜੱਦੀ ਰਿਹਾਇਸ਼ ਪਿੰਡ ਪੀਰ ਮੁਹੰਮਦ ਨੇੜੇ ਮਖੂ  'ਤੇ ਬੀਤੀ ਰਾਤ ਅਣਪਛਾਤੇ ਲੋਕਾਂ ਵਲੋਂ  ਫਾਇਰਿੰਗ ਕੀਤੀ ਹੋਣ ਦਾ ਸਮਾਚਾਰ ਮਿਲਿਆ ਹੈ।

househouse ਹਾਲਾਂਕਿ  ਇਸ ਹਮਲੇ ਵਿੱਚ ਕੋਈ ਜਾਨੀ ਮਾਲੀ ਨੁਕਸਾਨ ਤਾਂ ਨਹੀਂ ਹੋਇਆ, ਪਰ ਘਟਨਾ ਨੂੰ ਲੈ ਕੇ ਲੋਕਾਂ ਚ ਫ਼ਿਕਰ ਵੇਖਣ ਨੂੰ ਮਿਲ ਰਿਹਾ ਹੈ।

FiringFiringਪਰਵਾਰ ਨੇ ਕਰਨੈਲ ਸਿੰਘ ਪੀਰਮੁਹੰਮਦ ਨੂੰ ਵੀ ਹਾਲ ਦੀ ਘੜੀ ਪਿੰਡ ਅਤੇ ਉਕਤ ਇਲਾਕੇ ਤੋਂ ਪਾਸੇ ਰਹਿਣ ਦੀ ਸਲਾਹ ਦਿਤੀ ਗਈ ਹੈ. ਪੀਰਮੁਹੰਮਦ ਨੇ 'ਸਪੋਕਸਮੈਨ' ਨਾਲ ਫੋਨ ਉਤੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ.

FiringFiring ਦੱਸਿਆ ਕਿ ਰਾਤ ਕਰੀਬ 10 ਵਜੇ 'ਪਟਾਕੇ' ਚਲਣ ਜਿਹਾ ਖੜਕਾ ਹੋਇਆ।  ਚਾਨਣ ਹੋਣ ਤੇ ਮੁੱਖ ਦਰਵਾਜੇ ਵਿਚ ਦੇਸੀ ਕੱਟੇ ਦੇ ਛਰੇ ਵੱਜੇ ਹੋਣ ਦੇ ਨਿਸ਼ਾਨ ਮਿਲੇ। ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ ਤੇ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement