ਖ਼ਬਰਾਂ |

ਤਾਜ਼ਾ |

ਸੁਤੰਤਰਤਾ ਸੈਨਾਨੀਆਂ ਦੇ ਨੁਮਾਇੰਦਿਆਂ ਵੱਲੋਂ ਮੰਤਰੀ ਦਾ ਧੰਨਵਾਦ
Published : Aug 20, 2018, 6:56 pm IST
Updated : Aug 20, 2018, 6:56 pm IST
SHARE ARTICLE
Om Prakash Soni
Om Prakash Soni

ਇੱਥੇ ਆਜ਼ਾਦੀ ਘੁਲਾਟੀਆਂ ਦੇ ਅਧਿਕਾਰਾਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂਂ

ਚੰਡੀਗੜ•, 20 ਅਗਸਤ, ਇੱਥੇ ਆਜ਼ਾਦੀ ਘੁਲਾਟੀਆਂ ਦੇ ਅਧਿਕਾਰਾਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਵੱਲੋਂਂ ਉਨ•ਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਲਈ ਸੁਤੰਤਰਤਾ ਸੰਗਰਾਮੀਆਂ ਬਾਰੇ ਭਲਾਈ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਸਨ।

ਸੁਤੰਤਰਤਾ ਸੰਗਰਾਮੀਆਂ ਲਈ ਕੰਮ ਕਰ ਰਹੀਆਂ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ ਦਾ ਟੋਲ ਟੈਕਸ ਮੁਆਫ਼ ਕਰਨ ਨਾਲ ਬਹੁਤ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ 300 ਯੂਨਿਟ ਬਿਜਲੀ ਮੁਆਫ਼ੀ ਦਿੱਤੀ ਜਾ ਰਹੀ ਹੈ।

ਟਿਊਬਵੈੱਲ ਕੁਨੈਕਸ਼ਨ ਵੀ ਤਰਜੀਹੀ ਆਧਾਰ ਉਤੇ ਦਿੱਤੇ ਜਾ ਰਹੇ ਹਨ। ਸੁਤੰਤਰਤਾ ਸੰਗਰਾਮੀਆਂ ਲਈ ਕਿਸਾਨ ਭਵਨ, ਚੰਡੀਗੜ• ਵਿੱਚ ਪੰਜ ਬੈੱਡ ਰਾਖਵੇਂ ਹਨ।ਸੁਤੰਤਰਤਾ ਸੰਗਰਾਮੀਆਂ ਦੀਆਂ ਵਿਧਵਾਵਾਂ, ਅਣਵਿਆਹੀਆਂ ਤੇ ਬੇਰੁਜ਼ਗਾਰ ਲੜਕੀਆਂ ਨੂੰ ਇਕ ਅਟੈਂਡੈਂਟ ਸਮੇਤ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement