ਨਵਜੋਤ ਸਿੱਧੂ ਨੇ ਸਿਸਵਾਂ ਫਾਰਮ ਹਾਊਸ ਵਿਖੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ 
Published : Aug 20, 2021, 11:21 am IST
Updated : Aug 20, 2021, 11:21 am IST
SHARE ARTICLE
 Navjot Sidhu Meet Chief Minister at Siswan Farm House
Navjot Sidhu Meet Chief Minister at Siswan Farm House

ਨਵਜੋਤ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਅਤੇ ਕੁਲਜੀਤ ਨਾਗਰਾ ਵੀ ਮੌਜੂਦ ਸਨ।

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਕੈਪਟਨ ਅਤੇ ਸਿੱਧੂ ਵਿਚਾਲੇ ਇਹ ਮੁਲਾਕਾਤ ਸਿਸਵਾਂ ਫਾਰਮ ਹਾਊਸ ਵਿਖੇ ਹੋਈ।

ਨਵਜੋਤ ਸਿੱਧੂ ਨੇ ਕੈਪਟਨ ਨੂੰ ਇਕ ਚਿੱਠੀ ਸੌਂਪੀ, ਇਸ ਚਿੱਠੀ 'ਚ ਮੰਗ ਕੀਤੀ ਗਈ ਹੈ ਕਿ ਕੈਬਨਿਟ ਮੰਤਰੀ ਰੋਜ਼ਾਨਾ ਇਕ ਮੰਤਰੀ ਦੇ ਆਧਾਰ 'ਤੇ ਪੰਜਾਬ ਕਾਂਗਰਸ ਭਵਨ 'ਚ ਬੈਠਣ ਤਾਂ ਜੋ ਅਹਿਮ ਮਸਲਿਆਂ ਨੂੰ ਤੁਰੰਤ ਹੱਲ ਕੀਤਾ ਜਾ ਸਕੇ।

ਇਹ ਵੀ ਪੜ੍ਹੋ - ਕਿਸਾਨਾਂ ਵਲੋਂ ਸਾਰੀਆਂ ਪਾਰਟੀਆਂ ਨੂੰ ਇਕੋ ਛਾਬੇ ਵਿਚ ਰੱਖ ਦੇਣ ਨਾਲ, ਹੱਲ ਨਹੀਂ ਲੱਭ ਸਕੇਗਾ ਫਿਰ    

Navjot Sidhi, Captain Amarinder Singh

ਇਸ ਦੌਰਾਨ ਨਵਜੋਤ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਅਤੇ ਕੁਲਜੀਤ ਨਾਗਰਾ ਵੀ ਮੌਜੂਦ ਸਨ। ਨਵਜੋਤ ਸਿੱਧੂ ਨੇ ਕਾਰਕੁੰਨਾਂ ਦੀ ਫੀਡਬੈਕ ਤੋਂ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂੰ ਕਰਵਾਇਆ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement