ਰੇਡ 'ਤੇ ਬੋਲੇ ਸੀ.ਐਮ ਮਾਨ : ਮੋਦੀ ਜੀ ਨੇ ਸੀਬੀਆਈ ਨੂੰ ਘਰ ਭੇਜਿਆ, ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ?
Published : Aug 20, 2022, 7:01 am IST
Updated : Aug 20, 2022, 7:01 am IST
SHARE ARTICLE
image
image

ਰੇਡ 'ਤੇ ਬੋਲੇ ਸੀ.ਐਮ ਮਾਨ : ਮੋਦੀ ਜੀ ਨੇ ਸੀਬੀਆਈ ਨੂੰ ਘਰ ਭੇਜਿਆ, ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ?

ਚੰਡੀਗੜ੍ਹ, 19 ਅਗੱਸਤ (ਭੁੱਲਰ) : ਦਿੱਲੀ ਵਿੱਚ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ ਸਿਸੋਦੀਆ ਦੇ ਘਰ ਸੀਬੀਆਈ ਦੇ ਛਾਪੇ ਨੂੰ  ਲੈ ਕੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ | ਉਨ੍ਹਾਂ ਕਿਹਾ ਕਿ ਮਨੀਸ ਸਿਸੋਦੀਆ ਆਜਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ | ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ  ਨੇ ਪਹਿਲੇ ਪੰਨੇ 'ਤੇ ਉਨ੍ਹਾਂ ਦੀ ਫੋਟੋ ਛਾਪੀ ਅਤੇ ਅੱਜ ਹੀ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀ.ਬੀ.ਆਈ. ਭੇਜ ਦਿਤੀ, ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ? ਇਸ ਤੋਂ ਇਲਾਵਾ ਰਾਘਵ ਚੱਢਾ ਨੇ ਵੀ ਇਸ ਬਾਰੇ ਟਵੀਟ ਕਰਦਿਆਂ ਲਿਖਿਆ ਹੈ ਕਿ ਇਸ ਤਰ੍ਹਾਂ ਦੀ ਜਾਂਚ ਅਤੇ ਰੇਡ ਪਹਿਲਾਂ ਵੀ ਬਹੁਤ ਵਾਰ ਹੋ ਚੁੱਕੀ ਹੈ ਅਤੇ ਹੁਣ ਵਿਚ ਭਾਜਪਾ ਵਲੋਂ ਰੇਡ ਕਰਵਾਈ ਗਈ ਹੈ | ਉਨ੍ਹਾਂ ਟਵੀਟ ਕਰਦਿਆਂ ਲਿਖਿਆ, ''ਸਿੱਖਿਆ ਕ੍ਰਾਂਤੀ ਦੇ ਨਾਇਕ ਮਨੀਸ਼ ਸਿਸੋਦੀਆ ਦੇ ਘਰ ਭਾਜਪਾ ਦੀ  ਨੇ ਰੇਡ ਕੀਤੀ ਹੈ | 8 ਸਾਲ 'ਚ ਉਨ੍ਹਾਂ ਬਹੁਤ ਰੇਡਾਂ ਕਰਵਾਈਆਂ ਪਰ ਕੁਝ ਨਹੀਂ ਮਿਲਿਆ, ਅੱਗੇ ਵੀ ਕਰਵਾਉਂਦੇ ਰਹੋ ਅਸੀਂ ਪੂਰਾ ਸਹਿਯੋਗ ਕਰਾਂਗੇ |

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement