ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ: ਦੋਹਾਂ ਮਾਮਲਿਆਂ ਦੀ ਸਟੇਟਸ ਰਿਪੋਰਟ ਪੇਸ਼, 15 ਅਕਤੂਬਰ ਨੂੰ ਅਗਲੀ ਸੁਣਵਾਈ 
Published : Aug 20, 2022, 3:25 pm IST
Updated : Aug 20, 2022, 3:25 pm IST
SHARE ARTICLE
Kotakpura-Bahbal Kalan golikand case next hearing will be held on October 15
Kotakpura-Bahbal Kalan golikand case next hearing will be held on October 15

ਸੁਣਵਾਈ ਦੌਰਾਨ ਅਦਾਲਤ ਨੇ ਦੱਸਿਆ ਕਿ ਰਿਪੋਰਟ ਅਜੇ ਪੜ੍ਹੀ ਹੀ ਨਹੀਂ ਗਈ।

 

ਫਰੀਦਕੋਟ - 2015 ਵਿਚ ਫਰੀਦਕੋਟ ਵਿਚ ਹੋਏ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਸ਼ਨੀਵਾਰ ਨੂੰ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿਚ ਹੋਈ। ਇਸ ਦੌਰਾਨ ਮਾਮਲੇ ਦੇ ਮੁਲਜ਼ਮ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਆਪਣੀ ਹਾਜ਼ਰੀ ਮੁਆਫ਼ ਕਰਵਾ ਲਈ, ਜਦਕਿ ਬਾਕੀ ਸਾਰੇ ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਐਸਪੀ ਵਿਕਰਮਜੀਤ ਸਿੰਘ, ਤਤਕਾਲੀ ਐਸਐਚਓ ਅਮਰਜੀਤ ਕੁਲਾਰ, ਪੰਕਜ ਬਾਂਸਲ, ਸੁਹੇਲ ਬਰਾੜ ਸਭ ਮੌਜੂਦ ਸਨ। 

ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਸੀ। ਹਾਲਾਂਕਿ ਰਿਪੋਰਟ ਆ ਚੁੱਕੀ ਹੈ ਪਰ ਸੁਣਵਾਈ ਦੌਰਾਨ ਅਦਾਲਤ ਨੇ ਦੱਸਿਆ ਕਿ ਰਿਪੋਰਟ ਅਜੇ ਪੜ੍ਹੀ ਹੀ ਨਹੀਂ ਗਈ। ਅਜਿਹੇ 'ਚ ਅਦਾਲਤ ਨੇ ਮਾਮਲੇ ਦੀ ਸੁਣਵਾਈ 15 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement