ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਸੋਨੀ ਦੀ ਮੰਗੀ ਮੈਡੀਕਲ ਰਿਪੋਰਟ
Published : Aug 20, 2023, 2:02 pm IST
Updated : Aug 20, 2023, 2:02 pm IST
SHARE ARTICLE
OP Soni
OP Soni

ਓਪੀ ਸੋਨੀ ਨੂੰ 9 ਜੁਲਾਈ ਨੂੰ ਕੀਤਾ ਸੀ ਗ੍ਰਿਫ਼ਤਾਰ

ਅੰਮ੍ਰਿਤਸਰ -  ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਵਿਜੀਲੈਂਸ ਵੱਲੋਂ ਦਰਜ ਕੇਸ ਹੁਣ ਫਾਸਟ ਟਰੈਕ ਕੋਰਟ ਵਿਚ ਸ਼ਿਫਟ ਕਰ ਦਿੱਤਾ ਗਿਆ ਹੈ ਤੇ ਪਹਿਲੀ ਹੀ ਸੁਣਵਾਈ ਦੌਰਾਨ ਐਡੀਸ਼ਨਲ ਸੈਸ਼ਨ ਜੱਜ ਨੇ ਜੇਲ੍ਹ ਸੁਪਰਡੈਂਟ ਤੋਂ ਸੋਨੀ ਦੀ ਮੈਡੀਕਲ ਰਿਪੋਰਟ ਮੰਗ ਲਈ ਹੈ, ਅਦਾਲਤ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਕਾਰਡੀਓਲੋਜਿਸਟ ਤੋਂ ਮੈਡੀਕਲ ਸਟੇਟਸ ਰਿਪੋਰਟ ਲੈ ਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। 
ਜ਼ਿਕਰਯੋਗ ਹੈ ਕਿ ਸੋਨੀ ਵਿਜੀਲੈਂਸ ਅੱਗੇ 7.96 ਕਰੋੜ ਰੁਪਏ ਦਾ ਲੇਖਾ ਜੋਖਾ ਪੇਸ਼ ਨਹੀਂ ਕਰ ਸਕੇ, ਇਨ੍ਹਾਂ ਨੂੰ 9 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੈਡੀਕਲ ਗਰਾਂਊਡ ਦੇ ਆਧਾਰ ਉੱਪਰ ਲਗਾਈ ਗਈ ਜ਼ਮਾਨਤ ਅਰਜੀ ਨੂੰ ਵੀ ਅਦਾਲਤ ਵੱਲੋਂ ਰੱਦ ਕੀਤਾ ਜਾ ਚੁੱਕਾ ਹੈ।


 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement