Punjab Vidhan Sabha Monsoon session : ਪੰਜਾਬ ਦੇ ਰਾਜਪਾਲ ਨੇ ਤਿੰਨ ਦਿਨਾਂ ਮਾਨਸੂਨ ਸੈਸ਼ਨ ਬੁਲਾਉਣ ਲਈ ਦਿੱਤੀ ਮਨਜ਼ੂਰੀ
Published : Aug 20, 2024, 5:24 pm IST
Updated : Aug 20, 2024, 8:44 pm IST
SHARE ARTICLE
Punjab Governor Gulab Chand Kataria
Punjab Governor Gulab Chand Kataria

2 ਤੋਂ 4 ਸਤੰਬਰ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ

Punjab Vidhan Sabha Monsoon session : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਦਿਨਾਂ ਮਾਨਸੂਨ ਸੈਸ਼ਨ ਬੁਲਾਉਣ ਲਈ ਮਨਜ਼ੂਰੀ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ ,ਜੋ ਕਿ 4 ਸਤੰਬਰ ਤੱਕ ਚੱਲੇਗਾ। ਸੈਸ਼ਨ ਵਿੱਚ ਹੁਣ ਤੱਕ ਪਾਸ ਕੀਤੇ ਸਾਰੇ ਕਾਨੂੰਨਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।  

ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ 16ਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੇ ਕਲਾਜ਼ (1) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਨੂੰ ਇਸ ਇਜਲਾਸ ਲਈ ਬੁਲਾਇਆ ਗਿਆ ਹੈ।

ਦੱਸ ਦੇਈਏ ਕਿ ਕਰੀਬ ਪੰਜ ਮਹੀਨਿਆਂ ਬਾਅਦ ਪਿਛਲੇ ਹਫ਼ਤੇ ਬੁੱਧਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਸੀ। ਉਸ ਮੀਟਿੰਗ ਵਿੱਚ ਤੈਅ ਹੋਇਆ ਸੀ ਕਿ ਪੰਜਾਬ ਵਿਧਾਨ ਸਭਾabc ਦਾ ਮਾਨਸੂਨ ਸੈਸ਼ਨ 2 ਸਤੰਬਰ ਤੋਂ ਸ਼ੁਰੂ ਹੋਵੇਗਾ, ਜੋ ਕਿ 4 ਸਤੰਬਰ ਤੱਕ ਚੱਲੇਗਾ।

abcabc

Location: India, Punjab

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement