15ਵੀਂ ਪੰਜਾਬ ਵਿਧਾਨ ਸਭਾ ਦਾ 5ਵਾਂ ਸਮਾਗਮ ਉਠਾਇਆ
Published : Sep 20, 2018, 5:28 pm IST
Updated : Sep 20, 2018, 5:28 pm IST
SHARE ARTICLE
 Punjab Assembly
Punjab Assembly

5ਵੀਂ ਪੰਜਾਬ ਵਿਧਾਨ ਸਭਾ ਦੇ 5ਵੇਂ ਸਮਾਗਮ ਨੂੰ 19 ਸਤੰਬਰ

ਚੰਡੀਗੜ੍ਹ : 15ਵੀਂ ਪੰਜਾਬ ਵਿਧਾਨ ਸਭਾ ਦੇ 5ਵੇਂ ਸਮਾਗਮ ਨੂੰ 19 ਸਤੰਬਰ, 2018 ਨੂੰ ਉਠਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸਮਾਗਮ ਜੋ ਕਿ 28 ਅਗਸਤ, 2018 ਨੂੰ ਸਮਾਪਤ ਹੋਈ ਬੈਠਕ ਬਾਅਦ ਅਣਮਿੱਥੇ ਸਮੇਂ ਲਈ ਸਥਗਿਤ ਕੀਤਾ ਗਿਆ ਸੀ, ਦਾ 19 ਸਤੰਬਰ, 2018 ਨੂੰ ਉਠਾਣ ਕਰ ਦਿੱਤਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement