
ਅਕਾਲੀ ਦਲ ਨੂੰ ਹਾਲੇ ਵੀ ਸੱਤਾ ਦਾ ਲਾਲਚ : ਸੁਨੀਲ ਜਾਖੜ
ਚੰਡੀਗੜ੍ਹ, 19 ਸਤੰਬਰ (ਤੇਜਿੰਦਰ ਫ਼ਤਿਹਪੁਰ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰੀ ਵਜਾਰਤ ਤੋਂ ਅਸਤੀਫ਼ਾ ਦੇਣ ਦੇ ਕੀਤੇ ਸਿਆਸੀ ਡਰਾਮੇ ਤੋਂ ਬਾਅਦ ਇਕ ਵਾਰ ਫਿਰ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਖ਼ੁਸ਼ ਕਰਨ ਲਈ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਹ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫਾ ਦੇਣ ਤੋਂ ਬਾਅਦ ਇਕ ਟੀਵੀ ਚੈਨਲ ਨੂੰ ਦਿਤੇ ਉਸ ਬਿਆਨ 'ਤੇ ਟਿਪਣੀ ਕਰ ਰਹੇ ਸਨ ਜਿਸ ਵਿਚ ਸ਼੍ਰੀimageਮਤੀ ਬਾਦਲ ਨੇ ਕਿਹਾ ਹੈ ਕਿ ਉਹ ਖੁਦ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ