ਖ਼ਬਰਾਂ |

ਤਾਜ਼ਾ |

ਪੰਜਾਬ ਦੇ ਕਿਸਾਨਾਂ ਲਈ ਰਾਜ ਸਭਾ 'ਚ ਸ਼ੇਰ ਵਾਂਗ ਦਹਾੜੇ ਪ੍ਰਤਾਪ ਬਾਜਵਾ
Published : Sep 20, 2020, 11:13 am IST
Updated : Sep 20, 2020, 11:13 am IST
SHARE ARTICLE
Pratap Singh Bajwa
Pratap Singh Bajwa

ਖੇਤੀ ਬਿਲ ਨੂੰ ਲੈ ਕੇ ਮੋਦੀ ਸਰਕਾਰ 'ਤੇ ਸਾਧੇ ਤਿੱਖੇ ਨਿਸ਼ਾਨੇ

ਦਿੱਲੀ: ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਰਾਜ ਸਭਾ ਵਿਚ ਖੇਤੀ ਬਿਲਾਂ ਨੂੰ ਸਿਰੇ ਤੋਂ ਨਾਕਾਰ ਦਿੱਤਾ। ਉਨ੍ਹਾਂ ਆਖਿਆ ਕਿ ਇਹ ਬਿਲ ਕਿਸਾਨਾਂ ਦੀ ਆਤਮਾ 'ਤੇ ਹਮਲਾ ਹੈ।

Pratap Singh BajwaPratap Singh Bajwa

ਉਨ੍ਹਾਂ ਮੋਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਇਹ ਵੀ ਆਖਿਆ ਕਿ ਜਦੋਂ ਤੁਹਾਡੀਆਂ ਭਾਈਵਾਲ ਪਾਰਟੀਆਂ ਹੀ ਤੁਹਾਡਾ ਸਾਥ ਨਹੀਂ ਦੇ ਰਹੀਆਂ ਤਾਂ ਤੁਸੀਂ ਕਿਉਂ ਇਸ ਬਿਲ ਨੂੰ ਲਿਆ ਰਹੇ ਹੋ।

Pratap Singh BajwaPratap Singh Bajwa

ਉਨ੍ਹਾਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਅਪਣੀ ਸਿਹਤ, ਮਿੱਟੀ, ਪਾਣੀ ਸਭ ਨੂੰ ਖ਼ਰਾਬ ਕਰ ਲਿਆ। ਉਨ੍ਹਾਂ ਆਖਿਆ ਕਿ ਪੰਜਾਬ ਦੀ ਧਰਤੀ ਕੋਈ ਧਰਮਸ਼ਾਲਾ ਨਹੀਂ, ਅਸੀਂ ਕਿਸਾਨਾਂ ਨਾਲ ਹੋਰ ਧੱਕਾ ਬਰਦਾਸ਼ਤ ਨਹੀਂ ਕਰਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement