ਖ਼ਬਰਾਂ |

ਤਾਜ਼ਾ |

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਵੇਰੇ ਪਹੁੰਚੇ ਸੀ ਚੰਡੀਗੜ੍ਹ ਏਅਰਪੋਰਟ, ਸ਼ਿਮਲਾ ਲਈ ਹੋਏ ਰਵਾਨਾ
Published : Sep 20, 2021, 9:33 am IST
Updated : Sep 20, 2021, 9:33 am IST
SHARE ARTICLE
Sonia Gandhi
Sonia Gandhi

ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣਗੇ।

 

ਚੰਡੀਗੜ੍ਹ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਅੱਜ ਸਵੇਰੇ ਚੰਡੀਗੜ੍ਹ ਪਹੁੰਚੀ ਅਤੇ ਆਪਣੇ ਨਿੱਜੀ ਦੌਰੇ ਕਾਰਨ ਉਹ ਉਥੋਂ ਬਾਈ ਰੋਡ ਸ਼ਿਮਲਾ (Shimla) ਲਈ ਰਵਾਨਾ ਹੋ ਗਏ ਹਨ। ਜਾਣਕਾਰੀ ਮੁਤਾਬਕ ਸੋਨੀਆ ਗਾਂਧੀ ਸਵੇਰੇ 7:30 ਵਜੇ ਚੰਡੀਗੜ੍ਹ ਹਵਾਈ ਅੱਡੇ (Chandigarh Airport) 'ਤੇ ਪਹੁੰਚੀ, ਜਿਸ ਮਗਰੋਂ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Channi) ਦੇ ਸਹੁੰ ਚੁੱਕ ਸਮਾਰੋਹ ਵਿਚ ਸ਼ਾਮਲ ਹੋਣਗੇ।

Charanjeet Singh Channi Charanjeet Singh Channi

ਪਰ ਕਾਂਗਰਸ ਪ੍ਰਧਾਨ ਕਿਸੇ ਵੀ ਸਿਆਸੀ ਪ੍ਰੋਗਰਾਮ ਵਿਚ ਸ਼ਾਮਲ ਹੋਣ ਨਹੀਂ ਆਏ ਅਤੇ ਆਪਣੇ ਨਿੱਜੀ ਦੌਰੇ 'ਤੇ ਚੰਡੀਗੜ੍ਹ ਰਾਹੀਂ ਸ਼ਿਮਲਾ ਲਈ ਰਵਾਨਾ ਹੋ ਗਏ। ਦੱਸਣਯੋਗ ਹੈ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਪਹਿਲਾਂ ਹੀ ਨਿੱਜੀ ਦੌਰੇ 'ਤੇ ਸ਼ਿਮਲਾ ਵਿਚ ਹੈ।

Location: India, Chandigarh

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement