ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ ਦੀ ਮੰਗ
Published : Sep 20, 2024, 6:41 pm IST
Updated : Sep 20, 2024, 6:41 pm IST
SHARE ARTICLE
Demand to name Halwara Airport as Shaheed Kartar Singh Sarabha Airport
Demand to name Halwara Airport as Shaheed Kartar Singh Sarabha Airport

CM ਭਗਵੰਤ ਮਾਨ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਲਿਖੀ ਚਿੱਠੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਹਵਾਈ ਅੱਡਾ ਰੱਖਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਪੰਜਾਬ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੂੰ ਚਿੱਠੀ ਲਿਖੀ ਹੈ।

pics

CM ਮਾਨ ਨੇ ਚਿੱਠੀ 'ਚ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਕਿਹਾ ਹੈ ਕਿ ਹਵਾਈ ਅੱਡੇ ਦੇ ਟਰਮੀਨਲ ਦਾ ਕੰਮ ਪੂਰਾ ਹੋਣ ਵਾਲਾ ਹੈ ਅਤੇ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ 'ਤੇ ਹੋਵੇ। ਇਸ ਸੰਬੰਧੀ ਪਿਛਲੇ ਸਾਲ ਪੰਜਾਬ ਵਿਧਾਨਸਭਾ 'ਚ ਮਤਾ ਵੀ ਪਾਸ ਕੀਤਾ ਗਿਆ ਸੀ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement