ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ - ਮੀਤ ਹੇਅਰ
Published : Oct 20, 2020, 3:04 pm IST
Updated : Oct 20, 2020, 3:04 pm IST
SHARE ARTICLE
Gurmeet Singh
Gurmeet Singh

ਮੀਤ ਹੇਅਰ ਨੇ ਕਿਹਾ ਕਿ ਜੇਕਰ ਸਹੀ ਨੀਤੀ ਅਤੇ ਨੀਅਤ ਨਾਲ ਤਾਮਿਲਨਾਡੂ ਅਕਸਾਇਜ ‘ਚੋਂ 32000 ਕਰੋੜ ਰੁਪਏ ਦੀ ਕਮਾਈ ਕਰ ਸਕਦਾ ਹੈ

ਚੰਡੀਗੜ੍ਹ - ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਤੀ ਬਿੱਲਾਂ ਬਾਰੇ ਬੋਲਦਿਆਂ ਕਿਹਾ ਕਿ ਭਵਿੱਖ ਦੇ ਤੌਖਲਿਆਂ ਦੇ ਮੱਦੇਨਜ਼ਰ ਪੰਜਾਬ ਦੀ ਕਮਾਈ ‘ਚ ਵਾਧਾ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ ਆਪਣੇ ਦਮ ‘ਤੇ ਐਮ.ਐਸ.ਪੀ ਉੱਤੇ ਯਕੀਨੀ ਖ਼ਰੀਦ ਕਰਨ ਦੇ ਸਮਰੱਥ ਹੋ ਸਕੇ। ਇਸ ਲਈ ਮਾਫ਼ੀਆ ਖ਼ਤਮ ਕਰਨਾ ਪਵੇਗਾ।   

ਮੀਤ ਹੇਅਰ ਨੇ ਕਿਹਾ ਕਿ ਜੇਕਰ ਸਹੀ ਨੀਤੀ ਅਤੇ ਨੀਅਤ ਨਾਲ ਤਾਮਿਲਨਾਡੂ ਅਕਸਾਇਜ ‘ਚੋਂ 32000 ਕਰੋੜ ਰੁਪਏ ਦੀ ਕਮਾਈ ਕਰ ਸਕਦਾ ਹੈ ਅਤੇ ਤੇਲੰਗਾਨਾ ਮਾਈਨਿੰਗ 400 ਕਰੋੜ ਤੋਂ 4000 ਕਰੋੜ ਦੀ ਕਮਾਈ ਵਧਾ ਸਕਦਾ ਹੈ ਤਾਂ ਪੰਜਾਬ ਕਿਉਂ ਨਹੀਂ? ਮੀਤ ਹੇਅਰ ਨੇ ਕਿਹਾ ਕਿ ਪੰਜਾਬ ਅੰਦਰ ਪਹਿਲਾਂ ਹੀ ਨਿੱਜੀ ਕਾਰਪੋਰੇਟ ਘਰਾਣੇ ਸਰਕਾਰੀ ਸਰੋਤਾਂ ਨੂੰ ਬਰਬਾਦ ਕਰਦੇ ਆ ਰਹੇ ਹਨ, ਫ਼ਰਕ ਸਿਰਫ਼ ਐਨਾ ਹੈ ਕਿ ਅੰਬਾਨੀ-ਅਡਾਨੀ ਕੋਟ ਪੈਂਟ ਪਾ ਕੇ ਅਤੇ ਇਹ ਨੀਲੀਆਂ ਪੱਗਾਂ ਬੰਨ੍ਹ ਕੇ ਪੰਜਾਬ ਨੂੰ ਲੁੱਟਦੇ ਰਹੇ ਹਨ।   

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement